ਰਸੂਲਾਂ 10

ਜਦੋਂ ਪਤਰਸ ਅਜੇ ਇਹ ਸਮਝਣ ਦੀ ਕੋਸ਼ਿਸ਼ ਕਰ ਰਿਹਾ ਸੀ ਕਿ ਦਰਸ਼ਨ ਦਾ ਅਰਥ ਕੀ ਸੀ, ਪਵਿੱਤਰ ਆਤਮਾ ਨੇ ਉਸ ਨੂੰ ਕਿਹਾ, “ਤਿੰਨ ਆਦਮੀ ਇੱਥੇ ਹਨ ਜੋ ਤੈਨੂੰ ਲੱਭ ਰਹੇ ਹਨ।

Acts 10:19 (UKJV) While Peter thought on the vision, the Spirit said unto him, Behold, three men seek you.

17ਜਦੋਂ ਪਤਰਸ ਦਰਸ਼ਨ ਦਾ ਅਰਥ ਸਮਝਣ ਬਾਰੇ ਹੈਰਾਨ ਹੋ ਰਿਹਾ ਸੀ, ਤਾਂ ਵੇਖੋ ਉਹ ਮਨੁੱਖ ਜਿਹੜੇ ਕੁਰਨੇਲਿਯੁਸ ਦੇ ਭੇਜੇ ਹੋਏ ਸਨ ਸ਼ਿਮਓਨ ਦਾ ਘਰ ਪੁੱਛਦੇ ਹੋਏ ਬੂਹੇ ਦੇ ਸਾਮ੍ਹਣੇ ਆ ਰੁਕੇ।

18ਉਨ੍ਹਾਂ ਨੇ ਆਵਾਜ਼ ਦੇ ਕੇ ਬੁਲਾਇਆ ਅਤੇ ਪੁੱਛਿਆ ਕਿ ਸ਼ਿਮਓਨ ਜਿਸ ਦਾ ਨਾਮ ਪਤਰਸ ਵੀ ਹੈ ਕਿ ਉਹ ਇੱਥੇ ਹੀ ਹੈ।

19ਜਦੋਂ ਪਤਰਸ ਅਜੇ ਇਹ ਸਮਝਣ ਦੀ ਕੋਸ਼ਿਸ਼ ਕਰ ਰਿਹਾ ਸੀ ਕਿ ਦਰਸ਼ਨ ਦਾ ਅਰਥ ਕੀ ਸੀ, ਪਵਿੱਤਰ ਆਤਮਾ ਨੇ ਉਸ ਨੂੰ ਕਿਹਾ, “ਤਿੰਨ ਆਦਮੀ ਇੱਥੇ ਹਨ ਜੋ ਤੈਨੂੰ ਲੱਭ ਰਹੇ ਹਨ।

20ਉੱਠ, ਹੇਠਾਂ ਜਾਓ ਅਤੇ ਬਿਨਾਂ ਝਿਜਕ ਉਨ੍ਹਾਂ ਦੇ ਨਾਲ ਜਾ। ਚਿੰਤਾ ਨਾ ਕਰ, ਕਿਉਂਕਿ ਮੈਂ ਉਨ੍ਹਾਂ ਨੂੰ ਭੇਜਿਆ ਹੈ।”

21ਤਾਂ ਪਤਰਸ ਉਨ੍ਹਾਂ ਆਦਮੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਕਿਹਾ, “ਮੈਂ ਉਹ ਆਦਮੀ ਹਾਂ ਜਿਸ ਦੀ ਤੁਸੀਂ ਭਾਲ ਕਰ ਰਹੇ ਹੋ। ਤੁਸੀਂ ਕਿਉਂ ਆਏ ਹੋ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.