ਰਸੂਲਾਂ 12

ਉਸੇ ਸਮੇਂ, ਪ੍ਰਭੂ ਦੇ ਇੱਕ ਸਵਰਗਦੂਤ ਨੇ ਉਸ ਨੂੰ ਕੁਚਲ ਦਿੱਤਾ ਅਤੇ ਉਹ ਕੀੜੇ-ਮਕੌੜੇ ਖਾਣ ਲੱਗਾ ਅਤੇ ਮਰ ਗਿਆ ਕਿਉਂਕਿ ਹੇਰੋਦੇਸ ਨੇ ਪਰਮੇਸ਼ਵਰ ਦੀ ਵਡਿਆਈ ਨਹੀਂ ਕੀਤੀ ਸੀ।

Acts 12:23 (UKJV) And immediately the angel of the Lord stroke him, because he gave not God the glory: and he was eaten of worms, and gave up the spirit.

21ਨਿਰਧਾਰਤ ਦਿਨ ਉੱਤੇ, ਹੇਰੋਦੇਸ, ਆਪਣੇ ਸ਼ਾਹੀ ਕੱਪੜੇ ਪਾ ਕੇ, ਸਿੰਘਾਸਣ ਉੱਤੇ ਬੈਠ ਗਿਆ ਅਤੇ ਲੋਕਾਂ ਨੂੰ ਸੰਬੋਧਨ ਕਰਨ ਲੱਗਾ।

22ਲੋਕ ਉੱਚੀ ਰੌਲਾ ਪਾਉਂਦੇ ਰਹੇ, “ਇਹ ਕਿਸੇ ਦੇਵਤੇ ਦੀ ਆਵਾਜ਼ ਹੈ, ਕਿਸੇ ਮਨੁੱਖ ਦੀ ਨਹੀਂ।”

23ਉਸੇ ਸਮੇਂ, ਪ੍ਰਭੂ ਦੇ ਇੱਕ ਸਵਰਗਦੂਤ ਨੇ ਉਸ ਨੂੰ ਕੁਚਲ ਦਿੱਤਾ ਅਤੇ ਉਹ ਕੀੜੇ-ਮਕੌੜੇ ਖਾਣ ਲੱਗਾ ਅਤੇ ਮਰ ਗਿਆ ਕਿਉਂਕਿ ਹੇਰੋਦੇਸ ਨੇ ਪਰਮੇਸ਼ਵਰ ਦੀ ਵਡਿਆਈ ਨਹੀਂ ਕੀਤੀ ਸੀ।

24ਪਰ ਪਰਮੇਸ਼ਵਰ ਦਾ ਬਚਨ ਵਧਦਾ ਅਤੇ ਫੈਲਦਾ ਗਿਆ।

25ਜਦੋਂ ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਦਾ ਕੰਮ ਪੂਰਾ ਕਰ ਚੁੱਕੇ, ਤਾਂ ਉਨ੍ਹਾਂ ਨੇ ਯੇਰੂਸ਼ਲੇਮ ਛੱਡ ਦਿੱਤਾ ਅਤੇ ਉਨ੍ਹਾਂ ਦੇ ਨਾਲ ਯੋਹਨ ਨੇ ਵੀ ਜਿਸ ਨੂੰ ਮਾਰਕਸ ਵੀ ਕਿਹਾ ਜਾਦਾਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.