ਰਸੂਲਾਂ 12

ਜਦੋਂ ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਦਾ ਕੰਮ ਪੂਰਾ ਕਰ ਚੁੱਕੇ, ਤਾਂ ਉਨ੍ਹਾਂ ਨੇ ਯੇਰੂਸ਼ਲੇਮ ਛੱਡ ਦਿੱਤਾ ਅਤੇ ਉਨ੍ਹਾਂ ਦੇ ਨਾਲ ਯੋਹਨ ਨੇ ਵੀ ਜਿਸ ਨੂੰ ਮਾਰਕਸ ਵੀ ਕਿਹਾ ਜਾਦਾਂ ਹੈ।

Acts 12:25 (UKJV) And Barnabas and Saul returned from Jerusalem, when they had fulfilled their ministry, and took with them John, whose surname was Mark.

23ਉਸੇ ਸਮੇਂ, ਪ੍ਰਭੂ ਦੇ ਇੱਕ ਸਵਰਗਦੂਤ ਨੇ ਉਸ ਨੂੰ ਕੁਚਲ ਦਿੱਤਾ ਅਤੇ ਉਹ ਕੀੜੇ-ਮਕੌੜੇ ਖਾਣ ਲੱਗਾ ਅਤੇ ਮਰ ਗਿਆ ਕਿਉਂਕਿ ਹੇਰੋਦੇਸ ਨੇ ਪਰਮੇਸ਼ਵਰ ਦੀ ਵਡਿਆਈ ਨਹੀਂ ਕੀਤੀ ਸੀ।

24ਪਰ ਪਰਮੇਸ਼ਵਰ ਦਾ ਬਚਨ ਵਧਦਾ ਅਤੇ ਫੈਲਦਾ ਗਿਆ।

25ਜਦੋਂ ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਦਾ ਕੰਮ ਪੂਰਾ ਕਰ ਚੁੱਕੇ, ਤਾਂ ਉਨ੍ਹਾਂ ਨੇ ਯੇਰੂਸ਼ਲੇਮ ਛੱਡ ਦਿੱਤਾ ਅਤੇ ਉਨ੍ਹਾਂ ਦੇ ਨਾਲ ਯੋਹਨ ਨੇ ਵੀ ਜਿਸ ਨੂੰ ਮਾਰਕਸ ਵੀ ਕਿਹਾ ਜਾਦਾਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.