ਰਸੂਲਾਂ 13

ਅੰਤਾਕਿਆ ਸ਼ਹਿਰ ਦੀ ਕਲੀਸਿਆ ਦੇ ਲੋਕਾਂ ਵਿੱਚ ਨਬੀ ਅਤੇ ਉਪਦੇਸ਼ਕ ਸਨ: ਜਿਵੇਂ ਬਰਨਬਾਸ, ਸ਼ਿਮਓਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੀਆਂ ਦਾ ਇੱਕ ਮਨੁੱਖ, ਮਨਏਨ (ਜਿਸ ਦਾ ਰਾਜਾ ਹੇਰੋਦੇਸ ਦੇ ਨਾਲ ਪਾਲਣ-ਪੋਸ਼ਣ ਹੋਇਆਂ ਸੀ) ਅਤੇ ਸੌਲੁਸ।

Acts 13:1 (UKJV) Now there were in the church that was at Antioch certain prophets and teachers; as Barnabas, and Simeon that was called Niger, and Lucius of Cyrene, and Manaen, which had been brought up with Herod the tetrarch, and Saul.

1ਅੰਤਾਕਿਆ ਸ਼ਹਿਰ ਦੀ ਕਲੀਸਿਆ ਦੇ ਲੋਕਾਂ ਵਿੱਚ ਨਬੀ ਅਤੇ ਉਪਦੇਸ਼ਕ ਸਨ: ਜਿਵੇਂ ਬਰਨਬਾਸ, ਸ਼ਿਮਓਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੀਆਂ ਦਾ ਇੱਕ ਮਨੁੱਖ, ਮਨਏਨ (ਜਿਸ ਦਾ ਰਾਜਾ ਹੇਰੋਦੇਸ ਦੇ ਨਾਲ ਪਾਲਣ-ਪੋਸ਼ਣ ਹੋਇਆਂ ਸੀ) ਅਤੇ ਸੌਲੁਸ।

2ਇੱਕ ਦਿਨ ਜਦੋਂ ਉਹ ਪ੍ਰਭੂ ਦੀ ਬੰਦਗੀ ਵਰਤ ਰੱਖ ਕਰ ਰਹੇ ਸਨ, ਤਾਂ ਪਵਿੱਤਰ ਆਤਮਾ ਨੇ ਕਿਹਾ, “ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਵੱਖਰਾ ਕਰੋ ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”

3ਇਸ ਲਈ ਜਦੋਂ ਉਨ੍ਹਾਂ ਨੇ ਵਰਤ ਰੱਖਿਆ ਅਤੇ ਪ੍ਰਾਰਥਨਾ ਕੀਤੀ, ਤਾਂ ਫਿਰ ਬਰਨਬਾਸ ਅਤੇ ਸੌਲੁਸ ਨੇ ਆਪਣੇ ਹੱਥ ਉਨ੍ਹਾਂ ਤੇ ਰੱਖੇ ਅਤੇ ਉਨ੍ਹਾਂ ਨੂੰ ਭੇਜ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.