ਰਸੂਲਾਂ 13

ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ, ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਸ ਨੂੰ ਜਾਨੋਂ ਮਾਰਿਆ ਜਾਵੇ।

Acts 13:28 (UKJV) And though they found no cause of death in him, yet desired they Pilate that he should be slain.

26“ਹੇ ਭਾਈਓ ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਸੀਂ ਵੀ ਗ਼ੈਰ-ਯਹੂਦੀ ਜਿਹੜੇ ਪਰਮੇਸ਼ਵਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਹ ਮੁਕਤੀ ਦਾ ਸੰਦੇਸ਼ ਭੇਜਿਆ ਗਿਆ ਹੈ।

27ਯੇਰੂਸ਼ਲੇਮ ਦੇ ਲੋਕਾਂ ਅਤੇ ਉਨ੍ਹਾਂ ਦੇ ਸ਼ਾਸਕਾਂ ਨੇ ਯਿਸ਼ੂ ਨੂੰ ਨਹੀਂ ਪਛਾਣਿਆ, ਫਿਰ ਵੀ ਉਸ ਦੀ ਨਿੰਦਾ ਕਰਦਿਆਂ ਉਨ੍ਹਾਂ ਨਬੀਆਂ ਦੇ ਬਚਨਾ ਨੂੰ ਪੂਰਾ ਕਰਦੇ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ।

28ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ, ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਸ ਨੂੰ ਜਾਨੋਂ ਮਾਰਿਆ ਜਾਵੇ।

29ਜਦੋਂ ਉਨ੍ਹਾਂ ਨੇ ਉਹ ਸਭ ਕੁਝ ਕੀਤਾ ਜੋ ਉਸ ਦੇ ਬਾਰੇ ਪਵਿੱਤਰ ਸ਼ਾਸਤਰ ਲਿਖਿਆ ਹੋਇਆ ਸੀ, ਉਨ੍ਹਾਂ ਨੇ ਉਸ ਨੂੰ ਸਲੀਬ ਤੋਂ ਹੇਠਾਂ ਉਤਾਰਿਆ ਅਤੇ ਉਸ ਨੂੰ ਕਬਰ ਵਿੱਚ ਰੱਖ ਦਿੱਤਾ।

30ਪਰ ਪਰਮੇਸ਼ਵਰ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.