ਰਸੂਲਾਂ 13

“ਹੁਣ ਜਦੋਂ ਦਾਵੀਦ ਆਪਣੀ ਪੀੜ੍ਹੀ ਵਿੱਚ ਪਰਮੇਸ਼ਵਰ ਦੇ ਮਕਸਦ ਦੀ ਸੇਵਾ ਕਰ ਚੁੱਕਿਆ, ਤਾਂ ਉਹ ਚਲਾਣਾ ਕਰ ਗਿਆ; ਉਸ ਨੂੰ ਆਪਣੇ ਪਿਉ-ਦਾਦਿਆਂ ਦੇ ਕੋਲ ਦਫ਼ਨਾਇਆ ਗਿਆ ਅਤੇ ਉਸ ਦਾ ਸਰੀਰ ਸੜ ਗਿਆ।

Acts 13:36 (UKJV) For David, after he had served his own generation by the will of God, fell asleep, and was laid unto his fathers, and saw corruption:

34ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿ ਉਹ ਕਦੀ ਨਾ ਸੜੇ। ਪਰਮੇਸ਼ਵਰ ਨੇ ਇਸ ਤਰ੍ਹਾਂ ਆਖਿਆ ਹੈ, “ਮੈਂ ਤੁਹਾਨੂੰ ਪਵਿੱਤਰ ਅਤੇ ਅਟੱਲ ਬਰਕਤਾਂ ਦੇਵਾਂਗਾ ਜਿਸ ਦਾ ਦਾਵੀਦ ਨਾਲ ਵਾਅਦਾ ਕੀਤਾ ਸੀ।”

35ਇਸ ਲਈ ਜ਼ਬੂਰਾਂ ਵਿੱਚ ਇਹ ਵੀ ਲਿਖਿਆ ਗਿਆ ਹੈ: “ ‘ਕਿ ਤੂੰ ਨਾ ਹੀ ਆਪਣੇ ਪਵਿੱਤਰ ਦਾਸ ਨੂੰ ਸੜਨ ਦੇਵੇਂਗਾ।’

36“ਹੁਣ ਜਦੋਂ ਦਾਵੀਦ ਆਪਣੀ ਪੀੜ੍ਹੀ ਵਿੱਚ ਪਰਮੇਸ਼ਵਰ ਦੇ ਮਕਸਦ ਦੀ ਸੇਵਾ ਕਰ ਚੁੱਕਿਆ, ਤਾਂ ਉਹ ਚਲਾਣਾ ਕਰ ਗਿਆ; ਉਸ ਨੂੰ ਆਪਣੇ ਪਿਉ-ਦਾਦਿਆਂ ਦੇ ਕੋਲ ਦਫ਼ਨਾਇਆ ਗਿਆ ਅਤੇ ਉਸ ਦਾ ਸਰੀਰ ਸੜ ਗਿਆ।

37ਪਰ ਜਿਸ ਨੂੰ ਪਰਮੇਸ਼ਵਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਉਸ ਦਾ ਸਰੀਰ ਨਾ ਸਾੜਿਆ।

38“ਇਸ ਲਈ, ਮੇਰੇ ਦੋਸਤੋ, ਮੈਂ ਚਾਹੁੰਦਾ ਹਾਂ ਤੁਸੀਂ ਇਹ ਜਾਣੋ ਕਿ ਯਿਸ਼ੂ ਦੇ ਰਾਹੀਂ ਤੁਹਾਡੇ ਲਈ ਪਾਪਾਂ ਦੀ ਮਾਫ਼ੀ ਦਾ ਪ੍ਰਚਾਰ ਕੀਤਾ ਗਿਆ ਨਾ ਕਿ ਮੋਸ਼ੇਹ ਦੀ ਬਿਵਸਥਾ ਰਾਹੀਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.