ਰਸੂਲਾਂ 14

ਅਟਾਲੀਆ ਤੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਆ ਨੂੰ ਚੱਲੇ ਆਏ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ ਪਰਮੇਸ਼ਵਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ।

Acts 14:26 (UKJV) And thence sailed to Antioch, from whence they had been recommended to the grace of God for the work which they fulfilled.

24ਪਿਸਿਦਿਯਾ ਖੇਤਰ ਵਿੱਚੋਂ ਲੰਘਣ ਤੋਂ ਬਾਅਦ, ਉਹ ਪੈਮਫੀਲੀਆ ਖੇਤਰ ਵਿੱਚ ਆਏ,

25ਅਤੇ ਜਦੋਂ ਉਹ ਪਰਗਾ ਸ਼ਹਿਰ ਵਿੱਚ ਬਚਨ ਸੁਣਾ ਚੁੱਕੇ, ਤਾਂ ਫਿਰ ਉਹ ਹੇਠਾਂ ਅਟਾਲੀਆ ਸ਼ਹਿਰ ਚਲੇ ਗਏ।

26ਅਟਾਲੀਆ ਤੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਆ ਨੂੰ ਚੱਲੇ ਆਏ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ ਪਰਮੇਸ਼ਵਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ।

27ਉੱਥੇ ਪਹੁੰਚਣ ਤੇ, ਉਨ੍ਹਾਂ ਨੇ ਕਲੀਸਿਆ ਨੂੰ ਇੱਕਠੇ ਕੀਤਾ ਅਤੇ ਉਨ੍ਹਾਂ ਸਭ ਨੂੰ ਦੱਸਿਆ ਜੋ ਪਰਮੇਸ਼ਵਰ ਨੇ ਉਨ੍ਹਾਂ ਰਾਹੀਂ ਕੀਤਾ ਸੀ ਅਤੇ ਕਿਵੇਂ ਉਸ ਨੇ ਗ਼ੈਰ-ਯਹੂਦੀਆਂ ਲਈ ਨਿਹਚਾ ਦਾ ਦਰਵਾਜ਼ਾ ਖੋਲ੍ਹਿਆ ਸੀ।

28ਅਤੇ ਉੱਥੇ ਉਹ ਕਈ ਮਹੀਨਿਆਂ ਤੱਕ ਚੇਲਿਆਂ ਦੇ ਨਾਲ ਰਹੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.