ਰਸੂਲਾਂ 15

ਤਾਂ ਜੋ ਬਾਕੀ ਸਾਰੇ ਲੋਕ ਪ੍ਰਭੂ ਨੂੰ ਪੁਕਾਰਦੇ ਹਨ, ਇੱਥੋਂ ਤੱਕ ਸਾਰੇ ਗ਼ੈਰ-ਯਹੂਦੀ ਜੋ ਮੇਰੇ ਨਾਮ ਉੱਤੇ ਵਿਸ਼ਵਾਸ ਕਰਦੇ ਹਨ, ਪ੍ਰਭੂ ਆਖਦਾ ਹੈ, ਜੋ ਇਹ ਗੱਲਾਂ ਪੂਰਾ ਕਰਦਾ ਹੈ।”

Acts 15:17 (UKJV) That the residue of men might seek after the Lord, and all the Gentiles, upon whom my name is called, says the Lord, who does all these things.

15ਅਤੇ ਨਬੀਆਂ ਦੇ ਬਚਨ ਇਸ ਨਾਲ ਮਿਲਦੇ ਹਨ,” ਜਿਵੇਂ ਲਿਖਿਆ ਹੈ:

16ਪਰਮੇਸ਼ਵਰ ਕਹਿੰਦਾ ਹੈ, “ਇਹ ਤੋਂ ਪਿੱਛੋਂ ਮੈਂ ਮੁੜ ਆਵਾਂਗਾ ਅਤੇ ਦਾਵੀਦ ਦੇ ਡਿੱਗੇ ਹੋਏ ਡੇਰੇ ਨੂੰ ਬਣਾਵਾਂਗਾ। ਅਤੇ ਉਸ ਦੇ ਖੰਡਰਾਂ ਨੂੰ ਮੈਂ ਦੁਬਾਰਾ ਬਣਾਵਾਂਗਾ, ਅਤੇ ਮੈਂ ਉਸ ਨੂੰ ਫਿਰ ਬਹਾਲ ਕਰਾਂਗਾ,

17ਤਾਂ ਜੋ ਬਾਕੀ ਸਾਰੇ ਲੋਕ ਪ੍ਰਭੂ ਨੂੰ ਪੁਕਾਰਦੇ ਹਨ, ਇੱਥੋਂ ਤੱਕ ਸਾਰੇ ਗ਼ੈਰ-ਯਹੂਦੀ ਜੋ ਮੇਰੇ ਨਾਮ ਉੱਤੇ ਵਿਸ਼ਵਾਸ ਕਰਦੇ ਹਨ, ਪ੍ਰਭੂ ਆਖਦਾ ਹੈ, ਜੋ ਇਹ ਗੱਲਾਂ ਪੂਰਾ ਕਰਦਾ ਹੈ।”

18ਦੁਨੀਆਂ ਦੇ ਮੁੱਢ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ।

19ਯਾਕੋਬ ਨੇ ਅੱਗੇ ਕਿਹਾ, “ਇਸ ਲਈ ਇਹ ਮੇਰਾ ਨਿਆਂ ਹੈ, ਕਿ ਸਾਨੂੰ ਉਨ੍ਹਾਂ ਪਰਾਈਆਂ ਕੌਮਾਂ ਲਈ ਮੁਸ਼ਕਲ ਪੈਦਾ ਨਹੀਂ ਕਰਨੀ ਚਾਹੀਦੀ ਜਿਹੜੇ ਪਰਮੇਸ਼ਵਰ ਵੱਲ ਮੁੜ ਰਹੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.