ਰਸੂਲਾਂ 16

ਪੌਲੁਸ ਅਤੇ ਸੀਲਾਸ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ, ਉਹ ਲੁਦਿਯਾ ਦੇ ਘਰ ਗਏ, ਜਿੱਥੇ ਉਨ੍ਹਾਂ ਨੇ ਵਿਸ਼ਵਾਸੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ। ਫਿਰ ਉਹ ਚਲੇ ਗਏ।

Acts 16:40 (UKJV) And they went out of the prison, and entered into the house of Lydia: and when they had seen the brethren, they comforted them, and departed.

38ਸਿਪਾਹੀਆਂ ਨੇ ਇਸ ਬਾਰੇ ਦੰਡ ਅਧਿਕਾਰੀ ਨੂੰ ਦੱਸਿਆ, ਅਤੇ ਜਦੋਂ ਉਨ੍ਹਾਂ ਨੇ ਸੁਣਿਆ ਕਿ ਪੌਲੁਸ ਅਤੇ ਸੀਲਾਸ ਰੋਮੀ ਨਾਗਰਿਕ ਹਨ, ਤਾਂ ਉਹ ਡਰ ਗਏ।

39ਉਹ ਉਨ੍ਹਾਂ ਨੂੰ ਮਨਾਉਣ ਲਈ ਆਏ ਅਤੇ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਨਿਕਲਣ, ਅਤੇ ਸ਼ਹਿਰ ਛੱਡ ਜਾਣ ਦੀ ਬੇਨਤੀ ਕੀਤੀ।

40ਪੌਲੁਸ ਅਤੇ ਸੀਲਾਸ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ, ਉਹ ਲੁਦਿਯਾ ਦੇ ਘਰ ਗਏ, ਜਿੱਥੇ ਉਨ੍ਹਾਂ ਨੇ ਵਿਸ਼ਵਾਸੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ। ਫਿਰ ਉਹ ਚਲੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.