32ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਦੁਬਾਰਾ ਪੁਨਰ-ਉਥਾਨ ਬਾਰੇ ਸੁਣਿਆ, ਉਨ੍ਹਾਂ ਵਿੱਚੋਂ ਕਈਆਂ ਨੇ ਉਸ ਦਾ ਮਜ਼ਾਕ ਉਡਾਇਆਂ, ਪਰ ਕਈਆਂ ਨੇ ਕਿਹਾ, “ਅਸੀਂ ਤੇਰੇ ਕੋਲੋ ਇਸ ਵਿਸ਼ੇ ਤੇ ਫਿਰ ਦੁਬਾਰਾ ਸੁਣਨਾ ਚਾਹੁੰਦੇ ਹਾਂ।”
33ਉਸੇ ਵੇਲੇ, ਪੌਲੁਸ ਨੇ ਸਭਾ ਛੱਡ ਦਿੱਤੀ।
34ਕੁਝ ਲੋਕ ਪੌਲੁਸ ਦੇ ਚੇਲੇ ਬਣ ਗਏ ਅਤੇ ਵਿਸ਼ਵਾਸ ਕੀਤਾ। ਉਨ੍ਹਾਂ ਵਿੱਚੋਂ ਇੱਕ ਦਿਯਾਨੀਸਿਯੁਸ, ਜੋ ਅਰਿਯੁਪਗੁਸ ਦਾ ਇੱਕ ਮੈਂਬਰ ਸੀ, ਇਸ ਦੇ ਨਾਲ ਦਮਾਰਿਸ ਨਾਮ ਦੀ ਇੱਕ ਮਹਿਲਾ ਅਤੇ ਕਈ ਹੋਰ ਸਨ।