ਰਸੂਲਾਂ 18

ਅਪੁੱਲੋਸ ਜ਼ਬਰਦਸਤੀ ਯਹੂਦੀ ਆਗੂਆਂ ਦੇ ਨਾਲ ਜਨਤਕ ਤੌਰ ਤੇ ਬਹਿਸ ਕਰ ਰਿਹਾ ਸੀ, ਪਵਿੱਤਰ ਸ਼ਾਸਤਰਾਂ ਦਾ ਹਵਾਲਾ ਦੇ ਕੇ ਉਸ ਨੇ ਲੋਕਾਂ ਨੂੰ ਸਾਬਤ ਕੀਤਾ ਕਿ ਯਿਸ਼ੂ ਮਸੀਹਾ ਸੀ।

Acts 18:28 (UKJV) For he mightily convinced the Jews, and that publicly, showing by the scriptures that Jesus was Christ.

26ਉਹ ਪ੍ਰਾਰਥਨਾ ਸਥਾਨ ਵਿੱਚ ਬੇਧੜਕ ਬੋਲਣ ਲੱਗਾ। ਪਰ ਜਦੋਂ ਪਰਿਸਕਾ ਅਤੇ ਅਕੂਲਾ ਨੇ ਉਹ ਨੂੰ ਸੁਣਿਆ, ਤਾਂ ਉਸ ਨੂੰ ਆਪਣੇ ਘਰ ਲਿਆਦਾਂ ਅਤੇ ਉਸ ਨੂੰ ਪਰਮੇਸ਼ਵਰ ਦਾ ਰਾਹ ਹੋਰ ਵੀ ਠੀਕ ਤਰ੍ਹਾਂ ਨਾਲ ਦੱਸਿਆ।

27ਜਦੋਂ ਅਪੁੱਲੋਸ ਅਖਾਯਾ ਪ੍ਰਾਂਤ ਜਾਣਾ ਚਾਹੁੰਦਾ ਸੀ, ਤਾਂ ਵਿਸ਼ਵਾਸੀਆ ਨੇ ਉਸ ਨੂੰ ਉਤਸ਼ਾਹਿਤ ਕੀਤਾ ਅਤੇ ਉੱਥੇ ਦੇ ਚੇਲਿਆਂ ਨੇ ਉਸ ਦਾ ਸਵਾਗਤ ਕਰਨ ਲਈ ਪੱਤਰ ਲਿਖਿਆ। ਜਦੋਂ ਉਹ ਪਹੁੰਚੇ, ਉਹ ਉਨ੍ਹਾਂ ਲਈ ਵੱਡੀ ਸਹਾਇਤਾ ਹੋਈ ਜਿਨ੍ਹਾਂ ਨੇ ਕਿਰਪਾ ਦੁਆਰਾ ਵਿਸ਼ਵਾਸ ਕੀਤਾ ਸੀ।

28ਅਪੁੱਲੋਸ ਜ਼ਬਰਦਸਤੀ ਯਹੂਦੀ ਆਗੂਆਂ ਦੇ ਨਾਲ ਜਨਤਕ ਤੌਰ ਤੇ ਬਹਿਸ ਕਰ ਰਿਹਾ ਸੀ, ਪਵਿੱਤਰ ਸ਼ਾਸਤਰਾਂ ਦਾ ਹਵਾਲਾ ਦੇ ਕੇ ਉਸ ਨੇ ਲੋਕਾਂ ਨੂੰ ਸਾਬਤ ਕੀਤਾ ਕਿ ਯਿਸ਼ੂ ਮਸੀਹਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.