ਰਸੂਲਾਂ 2

ਤਦ ਪਤਰਸ ਦੂਸਰੇ ਗਿਆਰਾਂ ਰਸੂਲਾਂ ਦੇ ਨਾਲ ਖੜਾ ਹੋਇਆ, ਉਸ ਨੇ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਭੀੜ ਨੂੰ ਬੋਲਦਿਆਂ ਕਿਹਾ: “ਹੇ ਯੇਰੂਸ਼ਲੇਮ ਵਿੱਚ ਰਹਿਣ ਵਾਲੇ ਸਾਰੇ ਯਹੂਦੀਓ, ਮੈਂ ਤੁਹਾਨੂੰ ਇਹ ਦੱਸਣਾ ਚਾਉਂਦਾ ਹਾਂ; ਜੋ ਮੈਂ ਕਹਿਣ ਜਾ ਰਿਹਾ ਹਾਂ ਤੁਸੀਂ ਬੜੇ ਧਿਆਨ ਨਾਲ ਮੇਰੀ ਸੁਣਨਾ।

Acts 2:14 (UKJV) But Peter, standing up with the eleven, lifted up his voice, and said unto them, All of you men of Judaea, and all you that dwell at Jerusalem, be this known unto you, and hearken to my words:

12ਹੈਰਾਨ ਅਤੇ ਅਚਰਜ਼ ਹੋ ਕੇ, ਉਨ੍ਹਾਂ ਨੇ ਇੱਕ-ਦੂਜੇ ਨੂੰ ਪੁੱਛਿਆ, “ਇਸ ਦਾ ਕੀ ਅਰਥ ਹੈ?”

13ਹਾਲਾਂਕਿ, ਕੁਝ ਦੂਸਰੇ ਲੋਕਾਂ ਨੇ ਵਿਸ਼ਵਾਸੀਆਂ ਦਾ ਮਜ਼ਾਕ ਉਡਾਉਂਦਿਆਂ ਕਿਹਾ, “ਉਨ੍ਹਾਂ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਹੈ।”

14ਤਦ ਪਤਰਸ ਦੂਸਰੇ ਗਿਆਰਾਂ ਰਸੂਲਾਂ ਦੇ ਨਾਲ ਖੜਾ ਹੋਇਆ, ਉਸ ਨੇ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਭੀੜ ਨੂੰ ਬੋਲਦਿਆਂ ਕਿਹਾ: “ਹੇ ਯੇਰੂਸ਼ਲੇਮ ਵਿੱਚ ਰਹਿਣ ਵਾਲੇ ਸਾਰੇ ਯਹੂਦੀਓ, ਮੈਂ ਤੁਹਾਨੂੰ ਇਹ ਦੱਸਣਾ ਚਾਉਂਦਾ ਹਾਂ; ਜੋ ਮੈਂ ਕਹਿਣ ਜਾ ਰਿਹਾ ਹਾਂ ਤੁਸੀਂ ਬੜੇ ਧਿਆਨ ਨਾਲ ਮੇਰੀ ਸੁਣਨਾ।

15ਇਹ ਲੋਕ ਸ਼ਰਾਬੀ ਨਹੀਂ ਹਨ, ਜਿਵੇਂ ਤੁਸੀਂ ਸੋਚਦੇ ਹੋ। ਕਿਉਂ ਜੋ ਅਜੇ ਤਾਂ ਸਵੇਰੇ ਦੇ ਨੌਂ ਹੀ ਵਜੇ ਹਨ!

16ਨਹੀਂ, ਇਹ ਉਹ ਬਚਨ ਹੈ ਜੋ ਨਬੀ ਯੋਏਲ ਦੁਆਰਾ ਕਿਹਾ ਗਿਆ ਸੀ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.