ਰਸੂਲਾਂ 2

ਹਰ ਦਿਨ ਉਹ ਹੈਕਲ ਦੇ ਦਰਬਾਰਾਂ ਵਿੱਚ ਲਗਾਤਾਰ ਇਕੱਠੇ ਹੁੰਦੇ ਸਨ। ਉਹ ਘਰ-ਘਰ ਰੋਟੀ ਤੋੜਦੇ, ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ

Acts 2:46 (UKJV) And they, continuing daily with one accord in the temple, and breaking bread from house to house, did eat their food with gladness and singleness of heart,

44ਸਾਰੇ ਵਿਸ਼ਵਾਸੀ ਇਕੱਠੇ ਰਹਿੰਦੇ ਸਨ ਅਤੇ ਸਾਰਿਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।

45ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਹਰੇਕ ਨੂੰ ਉਸ ਦੀ ਜ਼ਰੂਰਤ ਅਨੁਸਾਰ ਉਨ੍ਹਾਂ ਵਿੱਚ ਵੰਡ ਦਿੰਦੇ ਸਨ।

46ਹਰ ਦਿਨ ਉਹ ਹੈਕਲ ਦੇ ਦਰਬਾਰਾਂ ਵਿੱਚ ਲਗਾਤਾਰ ਇਕੱਠੇ ਹੁੰਦੇ ਸਨ। ਉਹ ਘਰ-ਘਰ ਰੋਟੀ ਤੋੜਦੇ, ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ

47ਪਰਮੇਸ਼ਵਰ ਦੀ ਉਸਤਤ ਕਰਦੇ ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ। ਅਤੇ ਪ੍ਰਭੂ ਦੀ ਦਯਾ ਨਾਲ ਹਰੇਕ ਦਿਨ ਉਨ੍ਹਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਦੀ ਮੰਡਲੀ ਵਿੱਚ ਮਿਲਾ ਦਿੰਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.