ਰਸੂਲਾਂ 2

ਫਿਰ ਇਹ ਕਿਵੇਂ ਹੈ ਕਿ ਸਾਡੇ ਵਿੱਚੋਂ ਹਰ ਕੋਈ ਉਨ੍ਹਾਂ ਨੂੰ ਆਪਣੀ ਹੀ ਮਾਂ ਭਾਸ਼ਾ ਵਿੱਚ ਬੋਲਦੇ ਸੁਣ ਰਿਹਾ ਹੈ?

Acts 2:8 (UKJV) And how hear we every man in our own tongue, wherein we were born?

6ਜਦੋਂ ਉਨ੍ਹਾਂ ਨੇ ਇਹ ਆਵਾਜ਼ ਸੁਣੀ, ਤਾਂ ਭੀੜ ਦੇ ਲੋਕ ਹੈਰਾਨ ਹੋ ਗਏ, ਕਿਉਂਕਿ ਹਰ ਇੱਕ ਨੇ ਆਪਣੀ ਖੁਦ ਦੀ ਭਾਸ਼ਾ ਬੋਲਦੇ ਸੁਣਿਆ।

7ਬਹੁਤੇ ਹੈਰਾਨ ਹੋ ਕੇ ਇੱਕ-ਦੂਜੇ ਤੋਂ ਪੁੱਛਣ ਲੱਗੇ: “ਕੀ ਇਹ ਸਾਰੇ ਗਲੀਲੀ ਨਹੀਂ ਜੋ ਬੋਲ ਰਹੇ ਹਨ?

8ਫਿਰ ਇਹ ਕਿਵੇਂ ਹੈ ਕਿ ਸਾਡੇ ਵਿੱਚੋਂ ਹਰ ਕੋਈ ਉਨ੍ਹਾਂ ਨੂੰ ਆਪਣੀ ਹੀ ਮਾਂ ਭਾਸ਼ਾ ਵਿੱਚ ਬੋਲਦੇ ਸੁਣ ਰਿਹਾ ਹੈ?

9ਪਾਰਥੀ, ਮੇਦੀ ਅਤੇ ਇਲਾਮੀ; ਮੈਸੋਪਟਾਮਿਆ ਦੇ ਰਹਿਣ ਵਾਲੇ, ਯਹੂਦਿਯਾ, ਕੱਪਦੁਕਿਯਾ, ਪੁੰਤੁਸ, ਏਸ਼ੀਆ,

10ਫ਼ਰੂਗਿਯਾ ਅਤੇ ਪੈਮਫੀਲੀਆ, ਮਿਸਰ ਅਤੇ ਲਿਬੀਆ ਦੇ ਕੁਝ ਹਿੱਸੇ ਜੋ ਕੁਰੇਨੇ ਦੇ ਨੇੜੇ ਹੈ; ਰੋਮ ਤੋਂ ਯਾਤਰੀ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.