ਰਸੂਲਾਂ 20

ਪੌਲੁਸ ਵੀ ਹੇਠਾਂ ਉਤਰ ਆਇਆ। ਉਹ ਨੂੰ ਜੱਫੇ ਵਿੱਚ ਲਿਆ ਅਤੇ ਜਵਾਨ ਆਦਮੀ ਨੂੰ ਆਪਣੀਆਂ ਬਾਹਾਂ ਵਿੱਚ ਲੈ ਕੇ ਗਲ਼ ਨਾਲ ਲਾ ਲਿਆ। ਤਦ ਉਸ ਨੇ ਆਸੇ-ਪਾਸੇ ਖੜ੍ਹੇ ਲੋਕਾਂ ਨੂੰ ਕਿਹਾ, “ਚਿੰਤਾ ਨਾ ਕਰੋ ਉਹ ਜੀਉਂਦਾ ਹੈ!”

Acts 20:10 (UKJV) And Paul went down, and fell on him, and embracing him said, Trouble not yourselves; for his life is in him.

8ਉੱਪਰਲੇ ਕਮਰੇ ਵਿੱਚ ਬਹੁਤ ਸਾਰਿਆਂ ਮਸ਼ਾਲਾਂ ਸਨ ਜਿੱਥੇ ਅਸੀਂ ਇਕੱਠੇ ਹੋਏ ਸੀ।

9ਇੱਕ ਖਿੜਕੀ ਵਿੱਚ ਯੂਟੀਕੁਸ ਨਾਮ ਦਾ ਇੱਕ ਨੌਜਵਾਨ ਬੈਠਾ ਹੋਇਆ ਸੀ, ਜੋ ਡੂੰਘੀ ਨੀਂਦ ਵਿੱਚ ਝਪਕੀ ਲੈ ਰਿਹਾ ਸੀ ਜਿਵੇਂ-ਜਿਵੇਂ ਪੌਲੁਸ ਗੱਲਾਂ ਕਰ ਰਿਹਾ ਸੀ। ਜਦੋਂ ਉਹ ਗਹਿਰੀ ਨੀਂਦ ਵਿੱਚ ਸੌਂ ਗਿਆ ਸੀ, ਤਾਂ ਉਹ ਤੀਜੀ ਮੰਜਿਲ ਤੋਂ ਜ਼ਮੀਨ ਉੱਤੇ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ।

10ਪੌਲੁਸ ਵੀ ਹੇਠਾਂ ਉਤਰ ਆਇਆ। ਉਹ ਨੂੰ ਜੱਫੇ ਵਿੱਚ ਲਿਆ ਅਤੇ ਜਵਾਨ ਆਦਮੀ ਨੂੰ ਆਪਣੀਆਂ ਬਾਹਾਂ ਵਿੱਚ ਲੈ ਕੇ ਗਲ਼ ਨਾਲ ਲਾ ਲਿਆ। ਤਦ ਉਸ ਨੇ ਆਸੇ-ਪਾਸੇ ਖੜ੍ਹੇ ਲੋਕਾਂ ਨੂੰ ਕਿਹਾ, “ਚਿੰਤਾ ਨਾ ਕਰੋ ਉਹ ਜੀਉਂਦਾ ਹੈ!”

11ਫਿਰ ਉਹ ਉੱਪਰ ਦੀ ਮੰਜਿਲ ਉੱਤੇ ਚਲਾ ਗਿਆ ਅਤੇ ਰੋਟੀ ਤੋੜ ਕੇ ਖਾਧੀ ਅਤੇ ਐਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ, ਤਦ ਉਹ ਤੁਰ ਪਿਆ।

12ਲੋਕ ਨੌਜਵਾਨ ਨੂੰ ਜ਼ਿੰਦਾ ਘਰ ਲੈ ਗਏ ਅਤੇ ਉਨ੍ਹਾਂ ਨੂੰ ਬਹੁਤ ਦਿਲਾਸਾ ਮਿਲਿਆ। ਕਿਉਂਕਿ ਉਹ ਦੁਬਾਰਾ ਜੋ ਜ਼ਿੰਦਾ ਹੋਇਆਂ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.