ਰਸੂਲਾਂ 20

ਇਸ ਲਈ ਆਪਣੀ ਪਹਿਰੇਦਾਰੀ ਕਰੋ! ਯਾਦ ਰੱਖੋ ਕਿ ਤਿੰਨ ਸਾਲਾਂ ਤੋਂ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਹੰਝੂਆਂ ਨਾਲ ਰਾਤ ਅਤੇ ਦਿਨ ਚੇਤਾਵਨੀ ਦੇਣ ਤੋਂ ਕਦੇ ਨਹੀਂ ਰੁਕਿਆ।

Acts 20:31 (UKJV) Therefore watch, and remember, that by the space of three years I ceased not to warn every one night and day with tears.

29ਮੈਂ ਜਾਣਦਾ ਹਾਂ ਕਿ ਮੇਰੇ ਜਾਣ ਤੋਂ ਬਾਅਦ, ਜੰਗਲੀ ਬਘਿਆੜ ਤੁਹਾਡੇ ਵਿਚਕਾਰ ਆਉਣਗੇ ਅਤੇ ਝੁੰਡ ਨੂੰ ਨਹੀਂ ਛੱਡਣਗੇ।

30ਇੱਥੋਂ ਤੱਕ ਕਿ ਤੁਹਾਡੇ ਆਪਣੇ ਵਿੱਚੋਂ ਵੀ ਆਦਮੀ ਉੱਠਣਗੇ ਅਤੇ ਉਨ੍ਹਾਂ ਦੇ ਮਗਰ ਜਾਣ ਵਾਲੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ।

31ਇਸ ਲਈ ਆਪਣੀ ਪਹਿਰੇਦਾਰੀ ਕਰੋ! ਯਾਦ ਰੱਖੋ ਕਿ ਤਿੰਨ ਸਾਲਾਂ ਤੋਂ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਹੰਝੂਆਂ ਨਾਲ ਰਾਤ ਅਤੇ ਦਿਨ ਚੇਤਾਵਨੀ ਦੇਣ ਤੋਂ ਕਦੇ ਨਹੀਂ ਰੁਕਿਆ।

32“ਹੁਣ ਮੈਂ ਤੁਹਾਨੂੰ ਪਰਮੇਸ਼ਵਰ ਅਤੇ ਉਸ ਦੀ ਕਿਰਪਾ ਦੇ ਬਚਨ ਪ੍ਰਤੀ ਬਚਨਬੱਧ ਕਰਦਾ ਹਾਂ,” ਜੋ ਤੁਹਾਨੂੰ ਉਸਾਰ ਸਕਦਾ ਹੈ ਅਤੇ ਤੁਹਾਨੂੰ ਉਨ੍ਹਾਂ ਸਾਰੇ ਲੋਕਾਂ ਵਿੱਚ ਵਿਰਾਸਤ ਦੇ ਸਕਦਾ ਹੈ ਜੋ ਪਵਿੱਤਰ ਹਨ।

33ਮੈਂ ਕਿਸੇ ਦੀ ਕਦੇ ਚਾਂਦੀ ਜਾਂ ਸੋਨਾ ਜਾਂ ਕੱਪੜੇ ਦੀ ਲਾਲਸਾ ਨਹੀਂ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.