ਰਸੂਲਾਂ 20

ਉਨ੍ਹਾਂ ਨੂੰ ਸਭ ਤੋਂ ਵੱਧ ਦੁਖੀ ਕਰਨ ਵਾਲੀ ਗੱਲ ਇਹ ਸੀ ਕਿ ਉਹ ਉਸ ਦਾ ਚਿਹਰਾ ਦੁਬਾਰਾ ਕਦੇ ਨਹੀਂ ਦੇਖਣਗੇ, ਫਿਰ ਉਹ ਉਸ ਦੇ ਨਾਲ ਜਹਾਜ਼ ਚੜਾਉਣ ਲਈ ਗਏ।

Acts 20:38 (UKJV) Sorrowing most of all for the words which he spoke, that they should see his face no more. And they accompanied him unto the ship.

36ਪਰ ਜਦੋਂ ਪੌਲੁਸ ਬੋਲਣ ਤੋਂ ਹਟਿਆ, ਉਸ ਨੇ ਉਨ੍ਹਾਂ ਸਾਰਿਆਂ ਸਾਹਮਣੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।

37ਉਹ ਸਭ ਬਹੁਤ ਰੋਏ ਅਤੇ ਪੌਲੁਸ ਦੇ ਗਲ਼ ਮਿਲ ਕੇ ਉਹ ਨੂੰ ਚੁੰਮਿਆ।

38ਉਨ੍ਹਾਂ ਨੂੰ ਸਭ ਤੋਂ ਵੱਧ ਦੁਖੀ ਕਰਨ ਵਾਲੀ ਗੱਲ ਇਹ ਸੀ ਕਿ ਉਹ ਉਸ ਦਾ ਚਿਹਰਾ ਦੁਬਾਰਾ ਕਦੇ ਨਹੀਂ ਦੇਖਣਗੇ, ਫਿਰ ਉਹ ਉਸ ਦੇ ਨਾਲ ਜਹਾਜ਼ ਚੜਾਉਣ ਲਈ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.