ਰਸੂਲਾਂ 21

ਸੈਨਾਪਤੀ ਦੀ ਇਜਾਜ਼ਤ ਮਿਲਣ ਤੋਂ ਬਾਅਦ, ਪੌਲੁਸ ਪੌੜੀਆਂ ਉੱਤੇ ਖੜ੍ਹਾ ਹੋ ਗਿਆ ਅਤੇ ਭੀੜ ਨੂੰ ਇਸ਼ਾਰਾ ਕੀਤਾ। ਜਦੋਂ ਉਹ ਸਾਰੇ ਚੁੱਪ ਹੋ ਗਏ, ਤਾਂ ਉਸ ਨੇ ਇਬਰਾਨੀ ਭਾਸ਼ਾ ਵਿੱਚ ਉਨ੍ਹਾਂ ਨੂੰ ਕਿਹਾ:

Acts 21:40 (UKJV) And when he had given him licence, Paul stood on the stairs, and beckoned with the hand unto the people. And when there was made a great silence, he spoke unto them in the Hebrew tongue, saying,

38“ਕੀ ਤੁਸੀਂ ਉਹ ਮਿਸਰੀ ਹੋ ਜਿਸ ਨੇ ਕੁਝ ਸਮੇਂ ਪਹਿਲਾਂ ਬਗਾਵਤ ਸ਼ੁਰੂ ਕੀਤੀ ਸੀ ਅਤੇ ਚਾਰ ਹਜ਼ਾਰ ਡਾਕੂਆਂ ਨੂੰ ਉਜਾੜ ਵਿੱਚ ਲੈ ਕੇ ਗਿਆ ਸੀ?”

39ਪੌਲੁਸ ਨੇ ਜਵਾਬ ਦਿੱਤਾ, “ਮੈਂ ਇੱਕ ਯਹੂਦੀ ਹਾਂ, ਅਤੇ ਕਿਲਕਿਆ ਪ੍ਰਾਂਤ ਦੇ ਤਰਸੁਸ ਸ਼ਹਿਰ ਦਾ ਰਹਿਣ ਵਾਲਾ ਹਾਂ, ਨਾ ਕਿ ਕਿਸੇ ਆਮ ਸ਼ਹਿਰ ਦਾ ਨਾਗਰਿਕ ਹਾਂ। ਕਿਰਪਾ ਕਰਕੇ ਮੈਨੂੰ ਲੋਕਾਂ ਨਾਲ ਗੱਲ ਕਰਨ ਦਿਓ।”

40ਸੈਨਾਪਤੀ ਦੀ ਇਜਾਜ਼ਤ ਮਿਲਣ ਤੋਂ ਬਾਅਦ, ਪੌਲੁਸ ਪੌੜੀਆਂ ਉੱਤੇ ਖੜ੍ਹਾ ਹੋ ਗਿਆ ਅਤੇ ਭੀੜ ਨੂੰ ਇਸ਼ਾਰਾ ਕੀਤਾ। ਜਦੋਂ ਉਹ ਸਾਰੇ ਚੁੱਪ ਹੋ ਗਏ, ਤਾਂ ਉਸ ਨੇ ਇਬਰਾਨੀ ਭਾਸ਼ਾ ਵਿੱਚ ਉਨ੍ਹਾਂ ਨੂੰ ਕਿਹਾ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.