ਰਸੂਲਾਂ 23

ਪੌਲੁਸ ਨੇ ਮਹਾਂਸਭਾ ਵੱਲ ਸਿੱਧਾ ਵੇਖਿਆ ਅਤੇ ਕਿਹਾ, “ਮੇਰੇ ਭਰਾਵੋ, ਮੈਂ ਆਪਣੀ ਪੂਰੀ ਜ਼ਿੰਦਗੀ ਦੌਰਾਨ ਅੱਜ ਤੱਕ ਮੈਂ ਪਰਮੇਸ਼ਵਰ ਪ੍ਰਤੀ ਆਪਣੇ ਚੰਗੇ ਜ਼ਮੀਰ ਨਾਲ ਫ਼ਰਜ਼ ਨਿਭਾਇਆ ਹੈ।”

Acts 23:1 (UKJV) And Paul, earnestly beholding the council, said, Men and brethren, I have lived in all good conscience before God until this day.

1ਪੌਲੁਸ ਨੇ ਮਹਾਂਸਭਾ ਵੱਲ ਸਿੱਧਾ ਵੇਖਿਆ ਅਤੇ ਕਿਹਾ, “ਮੇਰੇ ਭਰਾਵੋ, ਮੈਂ ਆਪਣੀ ਪੂਰੀ ਜ਼ਿੰਦਗੀ ਦੌਰਾਨ ਅੱਜ ਤੱਕ ਮੈਂ ਪਰਮੇਸ਼ਵਰ ਪ੍ਰਤੀ ਆਪਣੇ ਚੰਗੇ ਜ਼ਮੀਰ ਨਾਲ ਫ਼ਰਜ਼ ਨਿਭਾਇਆ ਹੈ।”

2ਇਸ ਤੇ ਮਹਾਂ ਜਾਜਕ ਹਨਾਨਿਯਾਹ ਨੇ ਪੌਲੁਸ ਦੇ ਕੋਲ ਖੜ੍ਹੇ ਲੋਕਾਂ ਨੂੰ ਉਸ ਦੇ ਮੂੰਹ ਤੇ ਵਾਰ ਕਰਨ ਦਾ ਹੁਕਮ ਦਿੱਤਾ।

3ਤਦ ਪੌਲੁਸ ਨੇ ਉਸ ਨੂੰ ਕਿਹਾ, “ਹੇ ਸਫ਼ੇਦ ਫੇਰੀ ਹੋਈ ਕੰਧ, ਪਰਮੇਸ਼ਵਰ ਤੈਨੂੰ ਮਾਰੇਗਾ! ਤੁਸੀਂ ਉੱਥੇ ਬਿਵਸਥਾ ਅਨੁਸਾਰ ਮੇਰਾ ਨਿਆਂ ਕਰਨ ਲਈ ਬੈਠੇ ਹੋ, ਪਰ ਤੁਸੀਂ ਖੁਦ ਇਹ ਹੁਕਮ ਦੇ ਕੇ ਕਾਨੂੰਨ ਦੀ ਉਲੰਘਣਾ ਕੀਤੀ ਕਿ ਮੈਨੂੰ ਮਾਰਿਆ ਜਾਵੇ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.