ਰਸੂਲਾਂ 23

ਰਾਜਪਾਲ ਨੇ ਪੌਲੁਸ ਨੂੰ ਕਿਹਾ, “ਜਦੋਂ ਤੁਹਾਡੇ ਦੋਸ਼ੀ ਇੱਥੇ ਆਉਣਗੇ ਤਾਂ ਮੈਂ ਤੁਹਾਡਾ ਮੁਕੱਦਮਾ ਸੁਣਾਂਗਾ।” ਤਦ ਉਸ ਨੇ ਹੁਕਮ ਦਿੱਤਾ ਕਿ ਪੌਲੁਸ ਨੂੰ ਹੇਰੋਦੇਸ ਦੇ ਮਹਿਲ ਵਿੱਚ ਨਿਗਰਾਨੀ ਹੇਠ ਰੱਖਿਆ ਜਾਵੇ।

Acts 23:35 (UKJV) I will hear you, said he, when yours accusers are also come. And he commanded him to be kept in Herod's judgment hall.

33ਜਦੋਂ ਘੋੜਸਵਾਰ ਕੈਸਰਿਆ ਵਿੱਚ ਪਹੁੰਚੇ, ਉਨ੍ਹਾਂ ਨੇ ਰਾਜਪਾਲ ਨੂੰ ਪੱਤਰ ਸੌਂਪ ਦਿੱਤਾ ਅਤੇ ਪੌਲੁਸ ਨੂੰ ਉਸ ਦੇ ਹਵਾਲੇ ਕਰ ਦਿੱਤਾ।

34ਰਾਜਪਾਲ ਨੇ ਪੱਤਰ ਨੂੰ ਪੜ੍ਹਿਆ ਅਤੇ ਪੁੱਛਿਆ ਕਿ ਉਹ ਕਿਹੜੇ ਪ੍ਰਦੇਸ਼ ਦਾ ਹੈ। ਜਦੋਂ ਇਹ ਜਾਣਿਆ ਕਿ ਉਹ ਕਿਲਕਿਆ ਦਾ ਰਹਿਣ ਵਾਲਾ ਹੈ,

35ਰਾਜਪਾਲ ਨੇ ਪੌਲੁਸ ਨੂੰ ਕਿਹਾ, “ਜਦੋਂ ਤੁਹਾਡੇ ਦੋਸ਼ੀ ਇੱਥੇ ਆਉਣਗੇ ਤਾਂ ਮੈਂ ਤੁਹਾਡਾ ਮੁਕੱਦਮਾ ਸੁਣਾਂਗਾ।” ਤਦ ਉਸ ਨੇ ਹੁਕਮ ਦਿੱਤਾ ਕਿ ਪੌਲੁਸ ਨੂੰ ਹੇਰੋਦੇਸ ਦੇ ਮਹਿਲ ਵਿੱਚ ਨਿਗਰਾਨੀ ਹੇਠ ਰੱਖਿਆ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.