ਰਸੂਲਾਂ 24

“ਸਾਨੂੰ ਇਹ ਆਦਮੀ ਪਰੇਸ਼ਾਨ ਕਰਨ ਵਾਲਾ ਲੱਗਿਆ ਹੈ, ਜਿਸ ਨੇ ਸਾਰੀ ਦੁਨੀਆਂ ਦੇ ਯਹੂਦੀਆਂ ਵਿੱਚ ਦੰਗੇ ਭੜਕਾਏ ਸਨ। ਅਤੇ ਇਹ ਨਾਸਰੀ ਪੰਥ ਦਾ ਇੱਕ ਆਗੂ ਹੈ।

Acts 24:5 (UKJV) For we have found this man a pestilent fellow, and a mover of sedition among all the Jews throughout the world, and a ringleader of the sect of the Nazarenes:

3ਹਰ ਜਗ੍ਹਾ ਅਤੇ ਹਰ ਤਰੀਕੇ ਨਾਲ, ਸਭ ਤੋਂ ਵਧ ਕੇ ਸ੍ਰੇਸ਼ਠ ਫੇਲਿਕ੍ਸ, ਅਸੀਂ ਇਸ ਨੂੰ ਡੂੰਘੇ ਸ਼ੁਕਰਗੁਜ਼ਾਰ ਨਾਲ ਮੰਨਦੇ ਹਾਂ।

4ਪਰ ਇਸ ਲਈ ਜੋ ਤੁਹਾਨੂੰ ਬਹੁਤ ਔਖਾ ਨਾ ਕਰਾਂ, ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਕਿਰਪਾ ਕਰਕੇ ਸਾਡੀਆਂ ਥੋੜੀਆਂ ਜਿਹੀਆਂ ਗੱਲਾਂ ਸੁਣ ਲਓ।

5“ਸਾਨੂੰ ਇਹ ਆਦਮੀ ਪਰੇਸ਼ਾਨ ਕਰਨ ਵਾਲਾ ਲੱਗਿਆ ਹੈ, ਜਿਸ ਨੇ ਸਾਰੀ ਦੁਨੀਆਂ ਦੇ ਯਹੂਦੀਆਂ ਵਿੱਚ ਦੰਗੇ ਭੜਕਾਏ ਸਨ। ਅਤੇ ਇਹ ਨਾਸਰੀ ਪੰਥ ਦਾ ਇੱਕ ਆਗੂ ਹੈ।

6ਅਤੇ ਉਸ ਨੇ ਹੈਕਲ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਵੀ ਕੀਤੀ; ਇਸ ਲਈ ਅਸੀਂ ਉਸ ਨੂੰ ਫੜ ਲਿਆ।

7ਅਸੀਂ ਉਸ ਦਾ ਸਾਡੀ ਬਿਵਸਥਾ ਅਨੁਸਾਰ ਨਿਆਂ ਕੀਤਾ ਹੁੰਦਾ। ਪਰ ਸੈਨਾਪਤੀ ਲਾਇਸੀਅਸ ਆਇਆ ਅਤੇ ਉਸ ਨੂੰ ਬਹੁਤ ਹਿੰਸਾ ਨਾਲ ਸਾਡੇ ਕੋਲ ਲੈ ਗਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.