ਰਸੂਲਾਂ 26

ਜਿਵੇਂ ਕਿ ਪੌਲੁਸ ਨੇ ਇਸ ਤਰ੍ਹਾਂ ਆਪਣੀ ਸਫ਼ਾਈ ਦਿੰਦੇ ਹੋਏ ਉੱਤਰ ਦਿੱਤਾ, “ਹੇ! ਆਦਰਯੋਗ ਫੇਸਤੁਸ, ਮੈਂ ਪਾਗਲ ਨਹੀਂ ਹਾਂ, ਜੋ ਮੈਂ ਕਹਿ ਰਿਹਾ ਹਾਂ ਉਹ ਸਹੀ ਅਤੇ ਸੋਝੀ ਦੀਆਂ ਗੱਲਾਂ ਹਨ।

Acts 26:25 (UKJV) But he said, I am not mad, most noble Festus; but speak forth the words of truth and soberness.

23ਕਿ ਮਸੀਹਾ ਦੁੱਖ ਭੋਗੇਗਾਂ, ਅਤੇ ਮੁਰਦਿਆਂ ਵਿੱਚੋਂ ਪੁਨਰ-ਉਥਾਨ ਵਾਲਿਆਂ ਵਿੱਚੋਂ ਪਹਿਲਾਂ ਹੋ ਕੇ, ਆਪਣੇ ਲੋਕਾਂ ਅਤੇ ਗ਼ੈਰ-ਯਹੂਦੀਆਂ ਲਈ ਚਾਨਣ ਦਾ ਪ੍ਰਚਾਰ ਕਰੇ।”

24ਇਸ ਸਮੇਂ ਜਦੋਂ ਪੌਲੁਸ ਆਪਣੀ ਇਹ ਸਫ਼ਾਈ ਦੇ ਰਿਹਾ ਸੀ ਤਾਂ ਫੇਸਤੁਸ ਉੱਚੀ ਅਵਾਜ਼ ਵਿੱਚ ਆਖਿਆ, “ਪੌਲੁਸ, ਤੂੰ ਆਪਣੇ ਦਿਮਾਗ ਤੋਂ ਬਾਹਰ ਹੋ ਗਿਆ! ਤੇਰੀ ਬਹੁਤ ਜ਼ਿਆਦਾ ਵਿੱਦਿਆ ਨੇ ਤੈਨੂੰ ਪਾਗਲ ਕਰ ਦਿੱਤਾ ਹੈ।”

25ਜਿਵੇਂ ਕਿ ਪੌਲੁਸ ਨੇ ਇਸ ਤਰ੍ਹਾਂ ਆਪਣੀ ਸਫ਼ਾਈ ਦਿੰਦੇ ਹੋਏ ਉੱਤਰ ਦਿੱਤਾ, “ਹੇ! ਆਦਰਯੋਗ ਫੇਸਤੁਸ, ਮੈਂ ਪਾਗਲ ਨਹੀਂ ਹਾਂ, ਜੋ ਮੈਂ ਕਹਿ ਰਿਹਾ ਹਾਂ ਉਹ ਸਹੀ ਅਤੇ ਸੋਝੀ ਦੀਆਂ ਗੱਲਾਂ ਹਨ।

26ਰਾਜਾ ਤੁਸੀਂ ਇਨ੍ਹਾਂ ਚੀਜ਼ਾਂ ਬਾਰੇ ਜਾਣਦੇ ਹੋ, ਅਤੇ ਮੈਂ ਉਸ ਨਾਲ ਖੁੱਲ੍ਹ ਕੇ ਬੋਲ ਸਕਦਾ ਹਾਂ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਕਿਉਂਕਿ ਇਹ ਘਟਨਾ ਕੋਨੇ ਵਿੱਚ ਨਹੀਂ ਵਾਪਰੀ।

27ਰਾਜਾ ਅਗ੍ਰਿੱਪਾ, ਕੀ ਤੁਸੀਂ ਨਬੀਆਂ ਤੇ ਵਿਸ਼ਵਾਸ ਕਰਦੇ ਹੋ? ਮੈਂ ਜਾਣਦਾ ਹਾਂ ਕਿ ਤੁਸੀਂ ਵਿਸ਼ਵਾਸ ਕਰਦੇ ਹੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.