ਰਸੂਲਾਂ 27

ਜਦੋਂ ਇੱਕ ਕੋਮਲ ਦੱਖਣੀ ਹਵਾ ਵਗਣ ਲੱਗੀ, ਉਨ੍ਹਾਂ ਨੇ ਆਪਣਾ ਮੌਕਾ ਵੇਖਿਆ; ਇਸ ਲਈ ਉਨ੍ਹਾਂ ਨੇ ਜਹਾਜ਼ ਲੰਗਰ ਚੁੱਕ ਲਿਆ ਅਤੇ ਕਰੇਤ ਟਾਪੂ ਦੇ ਕੰਢੇ ਵੱਲ ਚੱਲ ਪਏ।

Acts 27:13 (UKJV) And when the south wind blew softly, supposing that they had obtained their purpose, loosing thence, they sailed close by Crete.

11ਪਰ ਸੂਬੇਦਾਰ ਨੇ ਪੌਲੁਸ ਦੀਆਂ ਗੱਲਾਂ ਨੂੰ ਸੁਣਨ ਦੀ ਬਜਾਏ ਮਲਾਹਾਂ ਅਤੇ ਜਹਾਜ਼ ਦੇ ਮਾਲਕ ਦੀ ਸਲਾਹ ਮੰਨ ਲਈ।

12ਅਤੇ ਇਸ ਲਈ ਕਿ ਉਹ ਬੰਦਰਗਾਹ ਸਿਆਲ ਕੱਟਣ ਲਈ ਚੰਗੀ ਨਹੀਂ ਸੀ, ਬਹੁਤਿਆਂ ਨੇ ਇਹ ਸਲਾਹ ਦਿੱਤੀ ਜੋ ਇੱਥੋਂ ਆਪਾਂ ਚੱਲੇ ਚੱਲੀਏ ਜਿਵੇਂ ਵੀ ਹੋ ਸਕੇ ਤਾਂ ਫ਼ਿਨਿਕਸ ਸ਼ਹਿਰ ਵਿੱਚ ਪਹੁੰਚ ਕੇ ਸਿਆਲ ਕੱਟੀਏ, ਜੋ ਕਰੇਤ ਦੀ ਇੱਕ ਬੰਦਰਗਾਹ ਸੀ ਜਿਹੜੀ ਉੱਤਰ ਪੂਰਬ ਅਤੇ ਦੱਖਣ ਪੂਰਬ ਦੇ ਕੋਨੇ ਦੀ ਵੱਲ ਹੈ।

13ਜਦੋਂ ਇੱਕ ਕੋਮਲ ਦੱਖਣੀ ਹਵਾ ਵਗਣ ਲੱਗੀ, ਉਨ੍ਹਾਂ ਨੇ ਆਪਣਾ ਮੌਕਾ ਵੇਖਿਆ; ਇਸ ਲਈ ਉਨ੍ਹਾਂ ਨੇ ਜਹਾਜ਼ ਲੰਗਰ ਚੁੱਕ ਲਿਆ ਅਤੇ ਕਰੇਤ ਟਾਪੂ ਦੇ ਕੰਢੇ ਵੱਲ ਚੱਲ ਪਏ।

14ਬਹੁਤ ਲੰਬੇ ਸਮੇਂ ਤੋਂ ਪਹਿਲਾਂ, ਤੂਫ਼ਾਨ ਦੀ ਇੱਕ ਹਵਾ, ਜਿਸ ਨੂੰ ਉੱਤਰ ਪੱਛਮੀ ਕਿਹਾ ਜਾਂਦਾ ਹੈ, ਟਾਪੂ ਤੋਂ ਹੇਠਾਂ ਵੱਲ ਗਈ।

15ਸਮੁੰਦਰੀ ਜਹਾਜ਼ ਨੂੰ ਤੂਫ਼ਾਨ ਨੇ ਵੱਸ ਵਿੱਚ ਕਰ ਲਿਆ ਅਤੇ ਉਹ ਹਵਾ ਵੱਲ ਨਹੀਂ ਜਾ ਸਕਿਆ; ਤਾਂ ਸਾਡੀ ਕੋਈ ਕੋਸ਼ਿਸ਼ ਕਾਮਯਾਬ ਨਾ ਹੋਈ ਅਤੇ ਅਸੀਂ ਰੁੜ੍ਹਦੇ ਚਲੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.