ਰਸੂਲਾਂ 27

ਲੰਬਾ ਸਮਾਂ ਬਿਨਾਂ ਕੁਝ ਖਾਣਾ ਖਾਂਦੇ ਰਹਿਣ ਤੋਂ ਬਗੈਰ, ਪੌਲੁਸ ਉਨ੍ਹਾਂ ਦੇ ਸਾਹਮਣੇ ਖੜਾ ਹੋ ਗਿਆ ਅਤੇ ਕਿਹਾ: “ਹੇ ਆਦਮੀਓ, ਤੁਹਾਨੂੰ ਮੇਰੀ ਸਲਾਹ ਲੈਣੀ ਚਾਹੀਦੀ ਸੀ ਕਰੇਤ ਤੋਂ ਜਹਾਜ਼ ਨਾ ਚਲਾਉਂਦੇ; ਫਿਰ ਤੁਸੀਂ ਆਪਣੇ ਆਪ ਨੂੰ ਇਸ ਹਾਨੀ ਅਤੇ ਨੁਕਸਾਨ ਤੋਂ ਬਚਾ ਲੈਂਦੇ।

Acts 27:21 (UKJV) But after long abstinence Paul stood forth in the midst of them, and said, Sirs, all of you should have hearkened unto me, and not have loosed from Crete, and to have gained this harm and loss.

19ਅਤੇ ਤੀਜੇ ਦਿਨ, ਉਨ੍ਹਾਂ ਆਪਣੇ ਹੱਥੀਂ ਜਹਾਜ਼ ਦਾ ਸਮਾਨ ਵੀ ਉਤਾਰ ਸੁੱਟਿਆ।

20ਜਦੋਂ ਬਹੁਤ ਦਿਨਾਂ ਤੱਕ ਨਾ ਸੂਰਜ ਨਾ ਤਾਰੇ ਦਿਖਾਈ ਦਿੱਤੇ ਅਤੇ ਤੇਜ਼ ਤੂਫ਼ਾਨ ਚਲਦਾ ਰਿਹਾ, ਆਖ਼ਿਰ ਵਿੱਚ ਸਾਡੇ ਬਚਣ ਦੀ ਸਾਰੀ ਉਮੀਦ ਖ਼ਤਮ ਹੋ ਗਈ।

21ਲੰਬਾ ਸਮਾਂ ਬਿਨਾਂ ਕੁਝ ਖਾਣਾ ਖਾਂਦੇ ਰਹਿਣ ਤੋਂ ਬਗੈਰ, ਪੌਲੁਸ ਉਨ੍ਹਾਂ ਦੇ ਸਾਹਮਣੇ ਖੜਾ ਹੋ ਗਿਆ ਅਤੇ ਕਿਹਾ: “ਹੇ ਆਦਮੀਓ, ਤੁਹਾਨੂੰ ਮੇਰੀ ਸਲਾਹ ਲੈਣੀ ਚਾਹੀਦੀ ਸੀ ਕਰੇਤ ਤੋਂ ਜਹਾਜ਼ ਨਾ ਚਲਾਉਂਦੇ; ਫਿਰ ਤੁਸੀਂ ਆਪਣੇ ਆਪ ਨੂੰ ਇਸ ਹਾਨੀ ਅਤੇ ਨੁਕਸਾਨ ਤੋਂ ਬਚਾ ਲੈਂਦੇ।

22ਪਰ ਹੁਣ ਮੈਂ ਤੁਹਾਨੂੰ ਹੌਸਲਾ ਰੱਖਣ ਦੀ ਤਾਕੀਦ ਕਰਦਾ ਹਾਂ, ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ; ਸਿਰਫ ਜਹਾਜ਼ ਨਸ਼ਟ ਹੋ ਜਾਵੇਗਾ।

23ਕੱਲ੍ਹ ਰਾਤ ਉਸ ਪਰਮੇਸ਼ਵਰ ਦਾ ਸਵਰਗਦੂਤ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ ਮੇਰੇ ਕੋਲ ਖੜ੍ਹਾ ਹੋ ਗਿਆ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.