ਰਸੂਲਾਂ 27

ਅਤੇ ਕਿਹਾ, ‘ਪੌਲੁਸ, ਨਾ ਡਰ! ਤੈਨੂੰ ਲਾਜ਼ਮੀ ਹੈ ਕਿ ਤੂੰ ਰੋਮ ਦੇ ਪਾਤਸ਼ਾਹ ਕੈਸਰ ਦੇ ਸਾਹਮਣੇ ਖੜ੍ਹਾ ਹੋਵੇਗਾ; ਅਤੇ ਪਰਮੇਸ਼ਵਰ ਨੇ ਆਪਣੀ ਕਿਰਪਾ ਨਾਲ ਤੁਹਾਨੂੰ ਉਨ੍ਹਾਂ ਸਾਰਿਆਂ ਦੀਆਂ ਜ਼ਿੰਦਗੀਆਂ ਦਿੱਤੀਆਂ ਹਨ ਜੋ ਤੇਰੇ ਨਾਲ ਜਹਾਜ਼ ਵਿੱਚ ਹਨ।’

Acts 27:24 (UKJV) Saying, Fear not, Paul; you must be brought before Caesar: and, lo, God has given you all them that sail with you.

22ਪਰ ਹੁਣ ਮੈਂ ਤੁਹਾਨੂੰ ਹੌਸਲਾ ਰੱਖਣ ਦੀ ਤਾਕੀਦ ਕਰਦਾ ਹਾਂ, ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ; ਸਿਰਫ ਜਹਾਜ਼ ਨਸ਼ਟ ਹੋ ਜਾਵੇਗਾ।

23ਕੱਲ੍ਹ ਰਾਤ ਉਸ ਪਰਮੇਸ਼ਵਰ ਦਾ ਸਵਰਗਦੂਤ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ ਮੇਰੇ ਕੋਲ ਖੜ੍ਹਾ ਹੋ ਗਿਆ

24ਅਤੇ ਕਿਹਾ, ‘ਪੌਲੁਸ, ਨਾ ਡਰ! ਤੈਨੂੰ ਲਾਜ਼ਮੀ ਹੈ ਕਿ ਤੂੰ ਰੋਮ ਦੇ ਪਾਤਸ਼ਾਹ ਕੈਸਰ ਦੇ ਸਾਹਮਣੇ ਖੜ੍ਹਾ ਹੋਵੇਗਾ; ਅਤੇ ਪਰਮੇਸ਼ਵਰ ਨੇ ਆਪਣੀ ਕਿਰਪਾ ਨਾਲ ਤੁਹਾਨੂੰ ਉਨ੍ਹਾਂ ਸਾਰਿਆਂ ਦੀਆਂ ਜ਼ਿੰਦਗੀਆਂ ਦਿੱਤੀਆਂ ਹਨ ਜੋ ਤੇਰੇ ਨਾਲ ਜਹਾਜ਼ ਵਿੱਚ ਹਨ।’

25ਇਸ ਲਈ, ਹੇ ਦੋਸਤੋ, ਹੌਸਲਾ ਰੱਖੋ, ਕਿਉਂਕਿ ਮੈਨੂੰ ਪਰਮੇਸ਼ਵਰ ਉੱਤੇ ਵਿਸ਼ਵਾਸ ਹੈ ਕਿ ਇਹ ਉਵੇਂ ਹੀ ਵਾਪਰੇਗਾ ਜਿਵੇਂ ਉਸ ਨੇ ਮੈਨੂੰ ਕਿਹਾ ਸੀ।

26ਫਿਰ ਵੀ, ਸਾਨੂੰ ਜ਼ਰੂਰ ਕਿਸੇ ਟਾਪੂ ਵੱਲ ਦੌੜਨਾ ਪਏਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.