ਰਸੂਲਾਂ 27

ਸਵੇਰ ਹੋਣ ਤੋਂ ਪਹਿਲਾਂ ਪੌਲੁਸ ਨੇ ਉਨ੍ਹਾਂ ਸਾਰਿਆਂ ਨੂੰ ਖਾਣ ਦੀ ਤਾਕੀਦ ਕੀਤੀ। ਉਸ ਨੇ ਕਿਹਾ, “ਪਿਛਲੇ ਚੌਦਾਂ ਦਿਨਾਂ ਤੋਂ ਤੁਸੀਂ ਲਗਾਤਾਰ ਦੁਬਿਧਾ ਵਿੱਚ ਰਹੇ ਅਤੇ ਬਿਨਾਂ ਭੋਜਨ ਦੇ ਗਏ, ਤੁਸੀਂ ਕੁਝ ਨਹੀਂ ਖਾਧਾ ਸੀ।

Acts 27:33 (UKJV) And while the day was coming on, Paul besought them all to take food, saying, This day is the fourteenth day that all of you have tarried and continued fasting, having taken nothing.

31ਤਦ ਪੌਲੁਸ ਨੇ ਸੂਬੇਦਾਰ ਅਤੇ ਸਿਪਾਹੀਆਂ ਨੂੰ ਕਿਹਾ, “ਜਦ ਤੱਕ ਇਹ ਆਦਮੀ ਜਹਾਜ਼ ਉੱਤੇ ਨਾ ਰਹਿਣ, ਤਾਂ ਤੁਸੀਂ ਬਚ ਨਹੀਂ ਸਕਦੇ।”

32ਤਦ ਸਿਪਾਹੀਆਂ ਨੇ ਢੋਗੀ ਦੇ ਰੱਸੇ ਵੱਢ ਕੇ ਉਹ ਨੂੰ ਡੇਗ ਦਿੱਤਾ।

33ਸਵੇਰ ਹੋਣ ਤੋਂ ਪਹਿਲਾਂ ਪੌਲੁਸ ਨੇ ਉਨ੍ਹਾਂ ਸਾਰਿਆਂ ਨੂੰ ਖਾਣ ਦੀ ਤਾਕੀਦ ਕੀਤੀ। ਉਸ ਨੇ ਕਿਹਾ, “ਪਿਛਲੇ ਚੌਦਾਂ ਦਿਨਾਂ ਤੋਂ ਤੁਸੀਂ ਲਗਾਤਾਰ ਦੁਬਿਧਾ ਵਿੱਚ ਰਹੇ ਅਤੇ ਬਿਨਾਂ ਭੋਜਨ ਦੇ ਗਏ, ਤੁਸੀਂ ਕੁਝ ਨਹੀਂ ਖਾਧਾ ਸੀ।

34ਹੁਣ ਮੈਂ ਤੁਹਾਨੂੰ ਕੁਝ ਖਾਣ ਦੀ ਤਾਕੀਦ ਕਰਦਾ ਹਾਂ। ਤੁਹਾਨੂੰ ਬਚਣ ਲਈ ਇਸਦੀ ਜ਼ਰੂਰਤ ਹੈ। ਤੁਹਾਡੇ ਵਿੱਚੋਂ ਕਿਸੇ ਦੇ ਸਿਰ ਦਾ ਇੱਕ ਵਾਲ਼ ਵੀ ਵਿੰਗਾ ਨਾ ਹੋਵੇਗਾ।”

35ਇਹ ਕਹਿਣ ਤੋਂ ਬਾਅਦ, ਉਸ ਨੇ ਕੁਝ ਰੋਟੀ ਲਈ ਅਤੇ ਉਨ੍ਹਾਂ ਸਾਰਿਆਂ ਦੇ ਅੱਗੇ ਪਰਮੇਸ਼ਵਰ ਦਾ ਧੰਨਵਾਦ ਕੀਤਾ। ਫਿਰ ਉਸ ਨੇ ਰੋਟੀ ਤੋੜੀ ਅਤੇ ਖਾਣਾ ਸ਼ੁਰੂ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.