ਰਸੂਲਾਂ 27

ਹੁਣ ਮੈਂ ਤੁਹਾਨੂੰ ਕੁਝ ਖਾਣ ਦੀ ਤਾਕੀਦ ਕਰਦਾ ਹਾਂ। ਤੁਹਾਨੂੰ ਬਚਣ ਲਈ ਇਸਦੀ ਜ਼ਰੂਰਤ ਹੈ। ਤੁਹਾਡੇ ਵਿੱਚੋਂ ਕਿਸੇ ਦੇ ਸਿਰ ਦਾ ਇੱਕ ਵਾਲ਼ ਵੀ ਵਿੰਗਾ ਨਾ ਹੋਵੇਗਾ।”

Acts 27:34 (UKJV) Wherefore I pray you to take some food: for this is for your health: for there shall not an hair fall from the head of any of you.

32ਤਦ ਸਿਪਾਹੀਆਂ ਨੇ ਢੋਗੀ ਦੇ ਰੱਸੇ ਵੱਢ ਕੇ ਉਹ ਨੂੰ ਡੇਗ ਦਿੱਤਾ।

33ਸਵੇਰ ਹੋਣ ਤੋਂ ਪਹਿਲਾਂ ਪੌਲੁਸ ਨੇ ਉਨ੍ਹਾਂ ਸਾਰਿਆਂ ਨੂੰ ਖਾਣ ਦੀ ਤਾਕੀਦ ਕੀਤੀ। ਉਸ ਨੇ ਕਿਹਾ, “ਪਿਛਲੇ ਚੌਦਾਂ ਦਿਨਾਂ ਤੋਂ ਤੁਸੀਂ ਲਗਾਤਾਰ ਦੁਬਿਧਾ ਵਿੱਚ ਰਹੇ ਅਤੇ ਬਿਨਾਂ ਭੋਜਨ ਦੇ ਗਏ, ਤੁਸੀਂ ਕੁਝ ਨਹੀਂ ਖਾਧਾ ਸੀ।

34ਹੁਣ ਮੈਂ ਤੁਹਾਨੂੰ ਕੁਝ ਖਾਣ ਦੀ ਤਾਕੀਦ ਕਰਦਾ ਹਾਂ। ਤੁਹਾਨੂੰ ਬਚਣ ਲਈ ਇਸਦੀ ਜ਼ਰੂਰਤ ਹੈ। ਤੁਹਾਡੇ ਵਿੱਚੋਂ ਕਿਸੇ ਦੇ ਸਿਰ ਦਾ ਇੱਕ ਵਾਲ਼ ਵੀ ਵਿੰਗਾ ਨਾ ਹੋਵੇਗਾ।”

35ਇਹ ਕਹਿਣ ਤੋਂ ਬਾਅਦ, ਉਸ ਨੇ ਕੁਝ ਰੋਟੀ ਲਈ ਅਤੇ ਉਨ੍ਹਾਂ ਸਾਰਿਆਂ ਦੇ ਅੱਗੇ ਪਰਮੇਸ਼ਵਰ ਦਾ ਧੰਨਵਾਦ ਕੀਤਾ। ਫਿਰ ਉਸ ਨੇ ਰੋਟੀ ਤੋੜੀ ਅਤੇ ਖਾਣਾ ਸ਼ੁਰੂ ਕੀਤਾ।

36ਉਹ ਸਾਰੇ ਬਹੁਤ ਉਤਸ਼ਾਹਿਤ ਹੋਏ ਅਤੇ ਕੁਝ ਖਾਣਾ ਖੁਦ ਖਾਧਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.