ਰਸੂਲਾਂ 28

ਉਸ ਨੇ ਪਰਮੇਸ਼ਵਰ ਦੇ ਰਾਜ ਦਾ ਪ੍ਰਚਾਰ ਕੀਤਾ ਅਤੇ ਪ੍ਰਭੂ ਯਿਸ਼ੂ ਮਸੀਹ ਦੇ ਬਾਰੇ ਬਿਨਾਂ ਕਿਸੇ ਰੁਕਾਵਟ ਦੇ ਪੂਰੀ ਦਲੇਰੀ ਨਾਲ ਸਿਖਾਉਂਦਾ।

Acts 28:31 (UKJV) Preaching the kingdom of God, and teaching those things which concern the Lord Jesus Christ, with all confidence, no man forbidding him.

29ਜਦੋਂ ਉਸ ਨੇ ਇਹ ਆਖਿਆ ਤਾਂ ਯਹੂਦੀ ਲੋਕ ਆਪਸ ਵਿੱਚ ਵਾਦ-ਵਿਵਾਦ ਕਰਨ ਲੱਗੇ, ਅਤੇ ਉਸ ਜਗਾ ਤੋਂ ਚਲੇ ਗਏ।

30ਪੌਲੁਸ ਉੱਥੇ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਮਕਾਨ ਵਿੱਚ ਰਿਹਾ। ਉਸ ਨੇ ਪੂਰੇ ਦਿਲ ਨਾਲ ਉਨ੍ਹਾਂ ਸਭਨਾਂ ਦਾ ਨਿੱਘਾ ਸਵਾਗਤ ਕਰਦਾ ਜੋ ਉਸ ਨੂੰ ਮਿਲਣ ਲਈ ਆਉਂਦੇ ਸਨ।

31ਉਸ ਨੇ ਪਰਮੇਸ਼ਵਰ ਦੇ ਰਾਜ ਦਾ ਪ੍ਰਚਾਰ ਕੀਤਾ ਅਤੇ ਪ੍ਰਭੂ ਯਿਸ਼ੂ ਮਸੀਹ ਦੇ ਬਾਰੇ ਬਿਨਾਂ ਕਿਸੇ ਰੁਕਾਵਟ ਦੇ ਪੂਰੀ ਦਲੇਰੀ ਨਾਲ ਸਿਖਾਉਂਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.