ਰਸੂਲਾਂ 4

ਉਨ੍ਹਾਂ ਵਿੱਚੋਂ ਕੋਈ ਵੀ ਜ਼ਰੂਰਤ ਮੰਦ ਨਹੀਂ ਸੀ। ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ, ਵਿਕੀਆਂ ਹੋਈਆਂ ਵਸਤਾਂ ਦੇ ਪੈਸੇ ਲਿਆਉਂਦੇ

Acts 4:34 (UKJV) Neither was there any among them that lacked: for as many as were possessors of lands or houses sold them, and brought the prices of the things that were sold,

32ਸਾਰੇ ਵਿਸ਼ਵਾਸੀ ਇੱਕ ਦਿਲ ਅਤੇ ਇੱਕ ਜਾਨ ਸੀ। ਕਿਸੇ ਨੇ ਵੀ ਦਾਅਵਾ ਨਹੀਂ ਕੀਤਾ ਕਿ ਉਨ੍ਹਾਂ ਦੀ ਕੋਈ ਵੀ ਜਾਇਦਾਦ ਆਪਣੀ ਸੀ, ਪਰ ਉਨ੍ਹਾਂ ਨੇ ਆਪਣਾ ਸਭ ਕੁਝ ਸਾਂਝਾ ਕੀਤਾ।

33ਵੱਡੀ ਸ਼ਕਤੀ ਨਾਲ ਰਸੂਲ ਪ੍ਰਭੂ ਯਿਸ਼ੂ ਦੇ ਪੁਨਰ-ਉਥਾਨ ਦੀ ਗਵਾਹੀ ਦਿੰਦੇ ਰਹੇ। ਅਤੇ ਉਨ੍ਹਾਂ ਸਾਰਿਆਂ ਵਿੱਚ ਪਰਮੇਸ਼ਵਰ ਦੀ ਕਿਰਪਾ ਬੜੀ ਸ਼ਕਤੀਸ਼ਾਲੀ ਨਾਲ ਕੰਮ ਕਰਦੀ ਸੀ

34ਉਨ੍ਹਾਂ ਵਿੱਚੋਂ ਕੋਈ ਵੀ ਜ਼ਰੂਰਤ ਮੰਦ ਨਹੀਂ ਸੀ। ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ, ਵਿਕੀਆਂ ਹੋਈਆਂ ਵਸਤਾਂ ਦੇ ਪੈਸੇ ਲਿਆਉਂਦੇ

35ਅਤੇ ਉਨ੍ਹਾਂ ਨੇ ਪੈਸੇ ਰਸੂਲਾਂ ਨੂੰ ਦੇ ਦਿੱਤੇ, ਅਤੇ ਉਹ ਹਰੇਕ ਨੂੰ ਉਸ ਦੀ ਜ਼ਰੂਰਤ ਅਨੁਸਾਰ ਉਨ੍ਹਾਂ ਵਿੱਚ ਵੰਡ ਦਿੰਦੇ ਸਨ।

36ਯੂਸੁਫ਼, ਜਿਹੜਾ ਇੱਕ ਲੇਵੀ ਅਤੇ ਸਾਈਪ੍ਰਸ ਟਾਪੂ ਦਾ ਰਹਿਣ ਵਾਲਾ ਸੀ, ਜਿਸ ਦਾ ਰਸੂਲਾਂ ਨੇ ਬਰਨਬਾਸ ਅਰਥਾਤ ਜਿਸ ਦਾ ਅਰਥ, “ਹੌਂਸਲਾ ਅਫ਼ਜ਼ਾਈ ਦਾ ਪੁੱਤਰ,” ਨਾਮ ਰੱਖਿਆ ਸੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.