ਰਸੂਲਾਂ 4

ਉਨ੍ਹਾਂ ਨੇ ਪਤਰਸ ਅਤੇ ਯੋਹਨ ਨੂੰ ਆਪਣੇ ਸਾਹਮਣੇ ਖੜ੍ਹਾ ਕਰਕੇ ਉਨ੍ਹਾਂ ਨੂੰ ਪੁੱਛਿਆ: “ਤੁਸੀਂ ਕਿਸ ਸ਼ਕਤੀ ਨਾਲ ਜਾਂ ਕਿਸ ਨਾਮ ਨਾਲ ਇਹ ਕੀਤਾ?”

Acts 4:7 (UKJV) And when they had set them in the midst, they asked, By what power, or by what name, have all of you done this?

5ਅਗਲੇ ਦਿਨ ਯੇਰੂਸ਼ਲੇਮ ਵਿੱਚ ਅਧਿਕਾਰੀ, ਬਜ਼ੁਰਗ ਅਤੇ ਕਾਨੂੰਨ ਦੇ ਸਿਖਾਉਣ ਵਾਲੇ ਇੱਕਠੇ ਹੋਏ।

6ਹੰਨਾ ਮਹਾਂ ਜਾਜਕ, ਕਯਾਫ਼ਾਸ, ਯੋਹਨ, ਸਿਕੰਦਰ ਅਤੇ ਪ੍ਰਧਾਨ ਜਾਜਕ ਦੇ ਘਰਾਣੇ ਦੇ ਸਾਰੇ ਲੋਕ ਵੀ ਉੱਥੇ ਸਨ।

7ਉਨ੍ਹਾਂ ਨੇ ਪਤਰਸ ਅਤੇ ਯੋਹਨ ਨੂੰ ਆਪਣੇ ਸਾਹਮਣੇ ਖੜ੍ਹਾ ਕਰਕੇ ਉਨ੍ਹਾਂ ਨੂੰ ਪੁੱਛਿਆ: “ਤੁਸੀਂ ਕਿਸ ਸ਼ਕਤੀ ਨਾਲ ਜਾਂ ਕਿਸ ਨਾਮ ਨਾਲ ਇਹ ਕੀਤਾ?”

8ਫਿਰ ਪਤਰਸ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਨ੍ਹਾਂ ਨੂੰ ਜਵਾਬ ਦਿੱਤਾ: “ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ!

9ਫਿਰ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛ-ਗਿੱਛ ਕਰਦੇ ਹੋ ਜਿਹੜਾ ਇੱਕ ਲੰਗੜੇ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.