ਰਸੂਲਾਂ 5

ਕੀ ਉਹ ਜ਼ਮੀਨ ਵੇਚਣ ਤੋਂ ਪਹਿਲਾਂ ਤੁਹਾਡੀ ਨਹੀਂ ਸੀ? ਅਤੇ ਇਸ ਨੂੰ ਵੇਚਣ ਤੋਂ ਬਾਅਦ, ਕੀ ਤੁਹਾਡੇ ਕੋਲ ਪੈਸੇ ਨਹੀਂ ਸਨ? ਕਿਹੜੀ ਚੀਜ਼ ਨੇ ਤੁਹਾਨੂੰ ਅਜਿਹਾ ਸੋਚਣ ਲਈ ਮਜ਼ਬੂਰ ਕੀਤਾ? ਤੁਸੀਂ ਕੇਵਲ ਇਨਸਾਨਾਂ ਨਾਲ ਨਹੀਂ, ਪਰ ਪਰਮੇਸ਼ਵਰ ਨਾਲ ਝੂਠ ਬੋਲਿਆ ਹੈ।”

Acts 5:4 (UKJV) While it remained, was it not yours own? and after it was sold, was it not in yours own power? why have you conceived this thing in yours heart? you have not lied unto men, but unto God.

2ਆਪਣੀ ਪਤਨੀ ਦੀ ਪੂਰੀ ਜਾਣਕਾਰੀ ਨਾਲ ਉਸ ਨੇ ਪੈਸੇ ਦਾ ਕੁਝ ਹਿੱਸਾ ਆਪਣੇ ਲਈ ਰੱਖ ਲਿਆ, ਪਰ ਬਾਕੀ ਬਚਿਆ ਪੈਸਾ ਰਸੂਲਾਂ ਨੂੰ ਦੇ ਦਿੱਤਾ।

3ਤਦ ਪਤਰਸ ਨੇ ਆਖਿਆ, “ਹਨਾਨਿਯਾਹ, ਸ਼ੈਤਾਨ ਨੇ ਤੇਰੇ ਮਨ ਨੂੰ ਕਿਉਂ ਭਰ ਦਿੱਤਾ ਹੈ ਕਿ ਤੁਸੀਂ ਪਵਿੱਤਰ ਆਤਮਾ ਨਾਲ ਝੂਠ ਬੋਲੋ ਅਤੇ ਉਸ ਜ਼ਮੀਨ ਦੇ ਮੁੱਲ ਵਿੱਚੋਂ ਤੁਸੀਂ ਆਪਣੇ ਲਈ ਰੱਖਿਆ ਹੈ?

4ਕੀ ਉਹ ਜ਼ਮੀਨ ਵੇਚਣ ਤੋਂ ਪਹਿਲਾਂ ਤੁਹਾਡੀ ਨਹੀਂ ਸੀ? ਅਤੇ ਇਸ ਨੂੰ ਵੇਚਣ ਤੋਂ ਬਾਅਦ, ਕੀ ਤੁਹਾਡੇ ਕੋਲ ਪੈਸੇ ਨਹੀਂ ਸਨ? ਕਿਹੜੀ ਚੀਜ਼ ਨੇ ਤੁਹਾਨੂੰ ਅਜਿਹਾ ਸੋਚਣ ਲਈ ਮਜ਼ਬੂਰ ਕੀਤਾ? ਤੁਸੀਂ ਕੇਵਲ ਇਨਸਾਨਾਂ ਨਾਲ ਨਹੀਂ, ਪਰ ਪਰਮੇਸ਼ਵਰ ਨਾਲ ਝੂਠ ਬੋਲਿਆ ਹੈ।”

5ਜਦੋਂ ਹਨਾਨਿਯਾਹ ਨੇ ਇਹ ਗੱਲਾਂ ਸੁਣੀਆਂ, ਤਾਂ ਉਹ ਡਿੱਗ ਪਿਆ ਅਤੇ ਮਰ ਗਿਆ। ਅਤੇ ਜਿਨ੍ਹਾਂ ਨੇ ਵੀ ਸੁਣਿਆ ਉਹਨਾਂ ਸਭਨਾਂ ਉੱਤੇ ਵੱਡਾ ਡਰ ਛਾ ਗਿਆ।

6ਅਤੇ ਕੁਝ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ, ਅਤੇ ਬਾਹਰ ਲੈ ਜਾ ਕੇ ਦਫਨਾ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.