ਰਸੂਲਾਂ 5

ਦਿਨ ਪ੍ਰਤੀ ਦਿਨ, ਹੈਕਲ ਦੇ ਵਿਹੜੇ ਅਤੇ ਘਰ-ਘਰ ਜਾ ਕੇ, ਉਨ੍ਹਾਂ ਨੇ ਕਦੇ ਵੀ ਉਪਦੇਸ਼ ਦੇਣਾ ਅਤੇ ਖੁਸ਼ਖ਼ਬਰੀ ਦਾ ਪ੍ਰਚਾਰ ਕਰਨਾ ਨਹੀਂ ਛੱਡਿਆ ਕਿ ਯਿਸ਼ੂ ਹੀ ਮਸੀਹਾ ਹੈ।

Acts 5:42 (UKJV) And daily in the temple, and in every house, they ceased not to teach and preach Jesus Christ.

40ਉਸ ਦੇ ਭਾਸ਼ਣ ਨੇ ਉਨ੍ਹਾਂ ਨੂੰ ਪ੍ਰੇਰਿਆ। ਉਨ੍ਹਾਂ ਨੇ ਰਸੂਲਾਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਨੂੰ ਕੁੱਟਿਆ। ਉਨ੍ਹਾਂ ਨੂੰ ਹੁਕਮ ਦਿੱਤਾ ਜੋ ਯਿਸ਼ੂ ਦੇ ਨਾਮ ਦਾ ਪ੍ਰਚਾਰ ਨਾ ਕਰਨਾ, ਫਿਰ ਉਨ੍ਹਾਂ ਨੂੰ ਛੱਡ ਦਿੱਤਾ।

41ਰਸੂਲ ਮਹਾਂਸਭਾ ਦੇ ਸਾਹਮਣਿਓਂ ਚਲੇ ਗਏ, ਇਸ ਗੱਲ ਤੋਂ ਆਨੰਦ ਹੋਏ ਜੋ ਅਸੀਂ ਯਿਸ਼ੂ ਦੇ ਨਾਮ ਦੇ ਖ਼ਾਤਰ ਬੇਇੱਜ਼ਤ ਹੋਣ ਦੇ ਯੋਗ ਗਿਣੇ ਗਏ।

42ਦਿਨ ਪ੍ਰਤੀ ਦਿਨ, ਹੈਕਲ ਦੇ ਵਿਹੜੇ ਅਤੇ ਘਰ-ਘਰ ਜਾ ਕੇ, ਉਨ੍ਹਾਂ ਨੇ ਕਦੇ ਵੀ ਉਪਦੇਸ਼ ਦੇਣਾ ਅਤੇ ਖੁਸ਼ਖ਼ਬਰੀ ਦਾ ਪ੍ਰਚਾਰ ਕਰਨਾ ਨਹੀਂ ਛੱਡਿਆ ਕਿ ਯਿਸ਼ੂ ਹੀ ਮਸੀਹਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.