ਰਸੂਲਾਂ 7

ਜਦੋਂ ਉਹ ਉਸ ਨੂੰ ਪੱਥਰ ਮਾਰ ਰਹੇ ਸਨ, ਸਟੀਫਨ ਨੇ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸ਼ੂ, ਮੇਰੀ ਆਤਮਾ ਨੂੰ ਆਪਣੇ ਕੋਲ ਲੈ ਲਵੋ।”

Acts 7:59 (UKJV) And they stoned Stephen, calling upon God, and saying, Lord Jesus, receive my spirit.

57ਪਰ ਉਨ੍ਹਾਂ ਨੇ ਉੱਚੀ ਆਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ, ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ।

58ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ। ਇਸ ਦੌਰਾਨ, ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।

59ਜਦੋਂ ਉਹ ਉਸ ਨੂੰ ਪੱਥਰ ਮਾਰ ਰਹੇ ਸਨ, ਸਟੀਫਨ ਨੇ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸ਼ੂ, ਮੇਰੀ ਆਤਮਾ ਨੂੰ ਆਪਣੇ ਕੋਲ ਲੈ ਲਵੋ।”

60ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ, “ਹੇ ਪ੍ਰਭੂ, ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ।” ਅਤੇ ਇਹ ਕਹਿ ਕੇ, ਉਹ ਮਰ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.