ਰਸੂਲਾਂ 7

ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ, “ਹੇ ਪ੍ਰਭੂ, ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ।” ਅਤੇ ਇਹ ਕਹਿ ਕੇ, ਉਹ ਮਰ ਗਿਆ।

Acts 7:60 (UKJV) And he kneeled down, and cried with a loud voice, Lord, lay not this sin to their charge. And when he had said this, he fell asleep.

58ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ। ਇਸ ਦੌਰਾਨ, ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।

59ਜਦੋਂ ਉਹ ਉਸ ਨੂੰ ਪੱਥਰ ਮਾਰ ਰਹੇ ਸਨ, ਸਟੀਫਨ ਨੇ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸ਼ੂ, ਮੇਰੀ ਆਤਮਾ ਨੂੰ ਆਪਣੇ ਕੋਲ ਲੈ ਲਵੋ।”

60ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ, “ਹੇ ਪ੍ਰਭੂ, ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ।” ਅਤੇ ਇਹ ਕਹਿ ਕੇ, ਉਹ ਮਰ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.