ਰਸੂਲਾਂ 8

ਸੌਲੁਸ ਨੇ ਸਟੀਫਨ ਨੂੰ ਮਾਰਨ ਦੀ ਮਨਜ਼ੂਰੀ ਦਿੱਤੀ। ਉਸ ਦਿਨ ਯੇਰੂਸ਼ਲੇਮ ਦੀ ਕਲੀਸਿਆ ਉੱਤੇ ਬਹੁਤ ਵੱਡਾ ਜ਼ੁਲਮ ਹੋਇਆ, ਅਤੇ ਰਸੂਲਾਂ ਨੂੰ ਛੱਡ ਕੇ ਬਾਕੀ ਸਾਰੇ ਯਹੂਦਿਯਾ ਅਤੇ ਸਾਮਰਿਯਾ ਦੇ ਪ੍ਰਾਂਤਾਂ ਵਿੱਚ ਖਿੰਡ ਗਏ।

Acts 8:1 (UKJV) And Saul was consenting unto his death. And at that time there was a great persecution against the church which was at Jerusalem; and they were all scattered abroad throughout the regions of Judaea and Samaria, except the apostles.

1ਸੌਲੁਸ ਨੇ ਸਟੀਫਨ ਨੂੰ ਮਾਰਨ ਦੀ ਮਨਜ਼ੂਰੀ ਦਿੱਤੀ। ਉਸ ਦਿਨ ਯੇਰੂਸ਼ਲੇਮ ਦੀ ਕਲੀਸਿਆ ਉੱਤੇ ਬਹੁਤ ਵੱਡਾ ਜ਼ੁਲਮ ਹੋਇਆ, ਅਤੇ ਰਸੂਲਾਂ ਨੂੰ ਛੱਡ ਕੇ ਬਾਕੀ ਸਾਰੇ ਯਹੂਦਿਯਾ ਅਤੇ ਸਾਮਰਿਯਾ ਦੇ ਪ੍ਰਾਂਤਾਂ ਵਿੱਚ ਖਿੰਡ ਗਏ।

2ਧਰਮੀ ਲੋਕਾਂ ਨੇ ਸਟੀਫਨ ਨੂੰ ਦਫ਼ਨਾਇਆ ਅਤੇ ਉਹ ਦੇ ਲਈ ਵੱਡਾ ਸੋਗ ਕੀਤਾ।

3ਪਰ ਸੌਲੁਸ ਨੇ ਕਲੀਸਿਆ ਨੂੰ ਨਾਸ਼ ਕਰਨਾ ਸ਼ੁਰੂ ਕਰ ਦਿੱਤਾ। ਉਹ ਘਰ-ਘਰ ਵਿੱਚ ਜਾ ਕੇ, ਆਦਮੀ ਅਤੇ ਔਰਤਾਂ ਦੋਵਾਂ ਨੂੰ ਘਸੀਟ ਕੇ ਕੈਦ ਵਿੱਚ ਪਾ ਦਿੰਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.