ਆਮੋਸ 9

“ਉਸ ਦਿਨ “ਮੈਂ ਦਾਵੀਦ ਦੇ ਡਿੱਗੇ ਹੋਏ ਡੇਰੇ ਨੂੰ ਮੁੜ ਤੋਂ ਸਥਾਪਿਤ ਕਰਾਂਗਾ ਮੈਂ ਇਸ ਦੀਆਂ ਟੁੱਟੀਆਂ ਹੋਈਆਂ ਕੰਧਾਂ ਨੂੰ ਮੁਰੰਮਤ ਕਰਾਂਗਾ, ਅਤੇ ਉਸ ਦੇ ਖੰਡਰਾਂ ਨੂੰ ਮੈਂ ਦੁਬਾਰਾ ਬਣਾਵਾਂਗਾ ਅਤੇ ਇਸ ਨੂੰ ਪਹਿਲਾਂ ਵਾਂਗ ਬਣਾਵਾਂਗਾ,

Amos 9:11 (UKJV) In that day will I raise up the tabernacle of David that is fallen, and close up the breaches thereof; and I will raise up his ruins, and I will build it as in the days of old:

9ਕਿਉਂ ਜੋ ਮੈਂ ਹੁਕਮ ਦੇਵਾਂਗਾ, ਅਤੇ ਮੈਂ ਇਸਰਾਏਲ ਦੇ ਘਰਾਣੇ ਨੂੰ ਸਾਰੀਆਂ ਕੌਮਾਂ ਵਿੱਚੋਂ ਐਂਵੇਂ ਛਾਣ ਸੁੱਟਾਂਗਾ ਜਿਵੇਂ ਅੰਨ ਛਾਨਣੀ ਵਿੱਚ ਛਾਣੀਦਾ ਹੈ ਅਤੇ ਇੱਕ ਦਾਣਾ ਵੀ ਧਰਤੀ ਤੇ ਨਾ ਡਿੱਗੇਗਾ।

10ਮੇਰੇ ਲੋਕਾਂ ਵਿੱਚ ਸਾਰੇ ਪਾਪੀ ਤਲਵਾਰ ਨਾਲ ਮਰ ਜਾਣਗੇ, ਉਹ ਸਾਰੇ ਜਿਹੜੇ ਕਹਿੰਦੇ ਹਨ, ਨਾ ਤਾਂ ਬਿਪਤਾ ਆਵੇਗੀ ਅਤੇ ਨਾ ਹੀ ਸਾਡਾ ਬਿਪਤਾ ਨਾਲ ਸਾਮ੍ਹਣਾ ਹੋਵੇਗਾ।

11“ਉਸ ਦਿਨ “ਮੈਂ ਦਾਵੀਦ ਦੇ ਡਿੱਗੇ ਹੋਏ ਡੇਰੇ ਨੂੰ ਮੁੜ ਤੋਂ ਸਥਾਪਿਤ ਕਰਾਂਗਾ ਮੈਂ ਇਸ ਦੀਆਂ ਟੁੱਟੀਆਂ ਹੋਈਆਂ ਕੰਧਾਂ ਨੂੰ ਮੁਰੰਮਤ ਕਰਾਂਗਾ, ਅਤੇ ਉਸ ਦੇ ਖੰਡਰਾਂ ਨੂੰ ਮੈਂ ਦੁਬਾਰਾ ਬਣਾਵਾਂਗਾ ਅਤੇ ਇਸ ਨੂੰ ਪਹਿਲਾਂ ਵਾਂਗ ਬਣਾਵਾਂਗਾ,

12ਤਾਂ ਜੋ ਉਹ ਅਦੋਮ ਦੇ ਬਚੇ ਹੋਇਆਂ ਉੱਤੇ, ਸਗੋਂ ਸਾਰੀਆਂ ਕੌਮਾਂ ਉੱਤੇ ਕਾਬੂ ਪਾ ਲੈਣ, ਜਿਹੜੀਆਂ ਮੇਰੇ ਨਾਮ ਤੋਂ ਪੁਕਾਰੀਆਂ ਜਾਂਦੀਆਂ ਹਨ,” ਯਾਹਵੇਹ ਦਾ ਵਾਕ ਹੈ, ਜੋ ਇਨ੍ਹਾਂ ਗੱਲਾਂ ਪੂਰਾ ਕਰੇਗਾ।

13“ਉਹ ਦਿਨ ਆ ਰਹੇ ਹਨ,” ਯਾਹਵੇਹ ਦਾ ਵਾਕ ਹੈ, “ਜਦ ਹਲ ਚਲਾਉਣ ਵਾਲਾ ਵਾਢੀ ਕਰਨ ਵਾਲੇ ਨੂੰ ਅਤੇ ਅੰਗੂਰਾਂ ਦਾ ਮਿੱਧਣ ਵਾਲਾ, ਬੀਜ ਬੀਜਣ ਵਾਲੇ ਨੂੰ ਜਾ ਲਵੇਗਾ ਅਤੇ ਪਹਾੜਾਂ ਤੋਂ ਨਵੀਂ ਦਾਖਰਸ ਚੋਵੇਗੀ ਅਤੇ ਸਾਰੇ ਟਿੱਲਿਆਂ ਤੋਂ ਵਗੇਗੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.