ਕੁਲੁੱਸੀਆਂ 2

ਮੈਂ ਚਾਹੁੰਦਾ ਹਾਂ ਕਿ ਤੁਸੀਂ ਜਾਣੋ ਕਿ ਮੈਂ ਤੁਹਾਡੇ ਲਈ ਅਤੇ ਲਾਉਦਿਕੀਆ ਦੇ ਲੋਕਾਂ ਲਈ, ਅਤੇ ਉਹਨਾਂ ਸਾਰਿਆਂ ਲਈ ਜੋ ਮੈਨੂੰ ਨਿੱਜੀ ਤੌਰ ਉੱਤੇ ਨਹੀਂ ਮਿਲੇ ਹਨ ਉਨ੍ਹਾਂ ਸਭਨਾਂ ਦੇ ਲਈ ਕਿੰਨੀ ਮੁਸ਼ਕਲ ਨਾਲ ਮੁਕਾਬਲਾ ਕਰ ਰਿਹਾ ਹਾਂ।

Colossians 2:1 (UKJV) For I would that all of you knew what great conflict I have for you, and for them at Laodicea, and for as many as have not seen my face in the flesh;

1ਮੈਂ ਚਾਹੁੰਦਾ ਹਾਂ ਕਿ ਤੁਸੀਂ ਜਾਣੋ ਕਿ ਮੈਂ ਤੁਹਾਡੇ ਲਈ ਅਤੇ ਲਾਉਦਿਕੀਆ ਦੇ ਲੋਕਾਂ ਲਈ, ਅਤੇ ਉਹਨਾਂ ਸਾਰਿਆਂ ਲਈ ਜੋ ਮੈਨੂੰ ਨਿੱਜੀ ਤੌਰ ਉੱਤੇ ਨਹੀਂ ਮਿਲੇ ਹਨ ਉਨ੍ਹਾਂ ਸਭਨਾਂ ਦੇ ਲਈ ਕਿੰਨੀ ਮੁਸ਼ਕਲ ਨਾਲ ਮੁਕਾਬਲਾ ਕਰ ਰਿਹਾ ਹਾਂ।

2ਮੇਰਾ ਟੀਚਾ ਇਹ ਹੈ ਕਿ ਉਹਨਾਂ ਨੂੰ ਦਿਲੋਂ ਹੌਸਲਾ ਮਿਲੇ ਅਤੇ ਪਿਆਰ ਵਿੱਚ ਏਕਤਾ ਹੋਵੇ, ਤਾਂ ਜੋ ਉਹਨਾਂ ਨੂੰ ਪੂਰੀ ਸਮਝ ਦੀ ਪੂਰੀ ਦੌਲਤ ਮਿਲ ਸਕੇ, ਤਾਂ ਜੋ ਉਹ ਪਰਮੇਸ਼ਵਰ ਦੇ ਭੇਤ ਨੂੰ ਜਾਣ ਸਕਣ, ਅਰਥਾਤ, ਮਸੀਹ

3ਜਿਸ ਵਿੱਚ ਸਿਆਣਪ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਛੁਪੇ ਹੋਏ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.