ਕੁਲੁੱਸੀਆਂ 2

ਉਸ ਵਿੱਚ ਤੁਹਾਡੀ ਸੁੰਨਤ ਵੀ ਇੱਕ ਸੁੰਨਤ ਨਾਲ ਹੋਈ ਜੋ ਮਨੁੱਖੀ ਹੱਥਾਂ ਦੁਆਰਾ ਨਹੀਂ ਕੀਤੀ ਗਈ ਸੀ। ਤੁਹਾਡਾ ਸਾਰਾ ਸਰੀਰ ਆਪ ਦੁਆਰਾ ਤਿਆਗਿਆ ਗਿਆ ਸੀ ਜਦੋਂ ਤੁਸੀਂ ਮਸੀਹ ਦੁਆਰਾ ਸੁੰਨਤ ਕੀਤੇ ਗਏ,

Colossians 2:11 (UKJV) In whom also all of you are circumcised with the circumcision made without hands, in putting off the body of the sins of the flesh by the circumcision of Christ:

9ਕਿਉਂਕਿ ਮਸੀਹ ਵਿੱਚ ਪਰਮੇਸ਼ਵਰ ਦੀ ਸਾਰੀ ਪੂਰਨਤਾ ਉਹਨਾਂ ਦੇ ਸਰੀਰ ਵਿੱਚ ਵੱਸਦੀ ਹੈ।

10ਅਤੇ ਮਸੀਹ ਵਿੱਚ ਤੁਹਾਨੂੰ ਪੂਰਨਤਾ ਦਿੱਤੀ ਗਈ ਹੈ। ਉਹ ਹਰ ਸ਼ਕਤੀ ਅਤੇ ਅਧਿਕਾਰ ਦਾ ਸਿਰ ਹੈ।

11ਉਸ ਵਿੱਚ ਤੁਹਾਡੀ ਸੁੰਨਤ ਵੀ ਇੱਕ ਸੁੰਨਤ ਨਾਲ ਹੋਈ ਜੋ ਮਨੁੱਖੀ ਹੱਥਾਂ ਦੁਆਰਾ ਨਹੀਂ ਕੀਤੀ ਗਈ ਸੀ। ਤੁਹਾਡਾ ਸਾਰਾ ਸਰੀਰ ਆਪ ਦੁਆਰਾ ਤਿਆਗਿਆ ਗਿਆ ਸੀ ਜਦੋਂ ਤੁਸੀਂ ਮਸੀਹ ਦੁਆਰਾ ਸੁੰਨਤ ਕੀਤੇ ਗਏ,

12ਤੁਸੀਂ ਉਸ ਨਾਲ ਬਪਤਿਸਮੇ ਵਿੱਚ ਦਫ਼ਨਾਏ ਗਏ, ਉਸੇ ਤਰ੍ਹਾਂ ਤੁਸੀਂ ਪਰਮੇਸ਼ਵਰ ਦੇ ਕੰਮ ਵਿੱਚ ਵਿਸ਼ਵਾਸ ਦੁਆਰਾ ਉਸ ਨਾਲ ਜਿਵਾਲੇ ਗਏ ਹੋ।

13ਜਦੋਂ ਤੁਸੀਂ ਆਪਣੇ ਪਾਪਾਂ ਅਤੇ ਆਪਣੇ ਸਰੀਰ ਦੀ ਸੁੰਨਤ ਵਿੱਚ ਮਰੇ ਹੋਏ ਸੀ, ਤਾਂ ਪਰਮੇਸ਼ਵਰ ਨੇ ਤੁਹਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ। ਉਸ ਨੇ ਸਾਡੇ ਸਾਰੇ ਪਾਪ ਮਾਫ਼ ਕਰ ਦਿੱਤੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.