ਕੁਲੁੱਸੀਆਂ 2

ਸਾਡੇ ਕਾਨੂੰਨੀ ਫਰਜਾਂ ਦੇ ਦੋਸ਼ ਨੂੰ ਰੱਦ ਕਰਦਿਆਂ, ਜੋ ਸਾਡੇ ਵਿਰੁੱਧ ਖੜ੍ਹਾ ਹੈ ਅਤੇ ਸਾਡੀ ਨਿੰਦਾ ਕਰਦਾ ਹੈ; ਪਰਮੇਸ਼ਵਰ ਨੇ ਇਸ ਨੂੰ ਸਲੀਬ ਦੇ ਉੱਤੇ ਟੰਗਿਆ, ਇਸ ਨੂੰ ਲੈ ਗਏ।

Colossians 2:14 (UKJV) Blotting out the handwriting of ordinances that was against us, which was contrary to us, and took it out of the way, nailing it to his cross;

12ਤੁਸੀਂ ਉਸ ਨਾਲ ਬਪਤਿਸਮੇ ਵਿੱਚ ਦਫ਼ਨਾਏ ਗਏ, ਉਸੇ ਤਰ੍ਹਾਂ ਤੁਸੀਂ ਪਰਮੇਸ਼ਵਰ ਦੇ ਕੰਮ ਵਿੱਚ ਵਿਸ਼ਵਾਸ ਦੁਆਰਾ ਉਸ ਨਾਲ ਜਿਵਾਲੇ ਗਏ ਹੋ।

13ਜਦੋਂ ਤੁਸੀਂ ਆਪਣੇ ਪਾਪਾਂ ਅਤੇ ਆਪਣੇ ਸਰੀਰ ਦੀ ਸੁੰਨਤ ਵਿੱਚ ਮਰੇ ਹੋਏ ਸੀ, ਤਾਂ ਪਰਮੇਸ਼ਵਰ ਨੇ ਤੁਹਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ। ਉਸ ਨੇ ਸਾਡੇ ਸਾਰੇ ਪਾਪ ਮਾਫ਼ ਕਰ ਦਿੱਤੇ,

14ਸਾਡੇ ਕਾਨੂੰਨੀ ਫਰਜਾਂ ਦੇ ਦੋਸ਼ ਨੂੰ ਰੱਦ ਕਰਦਿਆਂ, ਜੋ ਸਾਡੇ ਵਿਰੁੱਧ ਖੜ੍ਹਾ ਹੈ ਅਤੇ ਸਾਡੀ ਨਿੰਦਾ ਕਰਦਾ ਹੈ; ਪਰਮੇਸ਼ਵਰ ਨੇ ਇਸ ਨੂੰ ਸਲੀਬ ਦੇ ਉੱਤੇ ਟੰਗਿਆ, ਇਸ ਨੂੰ ਲੈ ਗਏ।

15ਅਤੇ ਸ਼ਕਤੀਆਂ ਅਤੇ ਅਧਿਕਾਰੀਆਂ ਨੂੰ ਹਥਿਆਰਬੰਦ ਕਰ ਦੇਣ ਤੋਂ ਬਾਅਦ, ਉਸ ਨੇ ਉਹਨਾਂ ਦਾ ਇੱਕ ਜਨਤਕ ਤਮਾਸ਼ਾ ਬਣਾਇਆ ਅਤੇ ਸਲੀਬ ਦੁਆਰਾ ਉਹਨਾਂ ਉੱਤੇ ਜਿੱਤ ਪ੍ਰਾਪਤ ਕੀਤੀ।

16ਇਸ ਲਈ ਕਿਸੇ ਨੂੰ ਤੁਹਾਡੇ ਦੁਆਰਾ ਖਾਣ-ਪੀਣ, ਜਾਂ ਕਿਸੇ ਧਾਰਮਿਕ ਤਿਉਹਾਰ, ਨਵੇਂ ਚੰਦਰਮਾ ਦੇ ਜਸ਼ਨ ਜਾਂ ਸਬਤ ਦੇ ਦਿਨ ਦੇ ਅਧਾਰ ਤੇ ਤੁਹਾਡਾ ਨਿਆਂ ਨਾ ਕਰਨ ਦਿਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.