ਕੁਲੁੱਸੀਆਂ 3

ਇੱਕ-ਦੂਜੇ ਨਾਲ ਸਹਿਣਸ਼ੀਲਤਾ ਰੱਖੋ ਅਤੇ ਇੱਕ-ਦੂਜੇ ਨੂੰ ਮਾਫ਼ ਕਰੋ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਕਿਸੇ ਨਾਲ ਸ਼ਿਕਾਇਤ ਹੈ। ਮਾਫ਼ ਕਰ ਦਿਓ ਜਿਵੇਂ ਪ੍ਰਭੂ ਨੇ ਤੁਹਾਨੂੰ ਮਾਫ਼ ਕੀਤਾ ਹੈ।

Colossians 3:13 (UKJV) Forbearing one another, and forgiving one another, if any man have a quarrel against any: even as Christ forgave you, so also do all of you.

11ਇੱਥੇ ਕੋਈ ਗ਼ੈਰ-ਯਹੂਦੀ, ਯਹੂਦੀ, ਸੁੰਨਤ ਕੀਤੇ ਜਾਂ ਅਸੁੰਨਤੇ, ਵਹਿਸ਼ੀ, ਸਿਥੀਅਨ, ਗੁਲਾਮ ਜਾਂ ਅਜ਼ਾਦ ਨਹੀਂ ਹਨ, ਪਰ ਮਸੀਹ ਸਭ ਕੁਝ ਹੈ, ਅਤੇ ਸਭ ਵਿੱਚ ਹੈ।

12ਇਸ ਲਈ, ਜਿਵੇਂ ਕਿ ਪਰਮੇਸ਼ਵਰ ਦੇ ਚੁਣੇ ਹੋਏ ਲੋਕ, ਪਵਿੱਤਰ ਅਤੇ ਪਿਆਰ ਦੇ ਤੌਰ ਤੇ ਪਿਆਰ ਕਰਦੇ ਹਨ, ਆਪਣੇ ਆਪ ਨੂੰ ਦਿਆਲੂ, ਦਯਾ, ਨਿਮਰਤਾ, ਨਰਮਾਈ ਅਤੇ ਸਬਰ ਨਾਲ ਪਹਿਨੋ।

13ਇੱਕ-ਦੂਜੇ ਨਾਲ ਸਹਿਣਸ਼ੀਲਤਾ ਰੱਖੋ ਅਤੇ ਇੱਕ-ਦੂਜੇ ਨੂੰ ਮਾਫ਼ ਕਰੋ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਕਿਸੇ ਨਾਲ ਸ਼ਿਕਾਇਤ ਹੈ। ਮਾਫ਼ ਕਰ ਦਿਓ ਜਿਵੇਂ ਪ੍ਰਭੂ ਨੇ ਤੁਹਾਨੂੰ ਮਾਫ਼ ਕੀਤਾ ਹੈ।

14ਅਤੇ ਇਨ੍ਹਾਂ ਸਾਰੇ ਗੁਣਾਂ ਉੱਤੇ ਪਿਆਰ ਪਾ ਦਿੱਤਾ ਹੈ, ਜੋ ਉਹਨਾਂ ਸਾਰਿਆਂ ਨੂੰ ਸੰਪੂਰਨ ਏਕਤਾ ਨਾਲ ਬੰਨ੍ਹਦਾ ਹੈ।

15ਮਸੀਹ ਦੀ ਸ਼ਾਂਤੀ ਤੁਹਾਡੇ ਦਿਲਾਂ ਉੱਤੇ ਰਾਜ ਕਰੇ, ਕਿਉਂਕਿ ਇੱਕ ਸਰੀਰ ਦੇ ਅੰਗ ਹੋਣ ਦੇ ਨਾਤੇ ਤੁਹਾਨੂੰ ਸ਼ਾਂਤੀ ਲਈ ਬੁਲਾਇਆ ਗਿਆ ਹੈ। ਅਤੇ ਸ਼ੁਕਰਗੁਜ਼ਾਰ ਹੋਵੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.