ਕੁਲੁੱਸੀਆਂ 3

ਤੁਸੀਂ ਜੋ ਵੀ ਕਰਦੇ ਹੋ, ਇਸ ਉੱਤੇ ਪੂਰੇ ਦਿਲ ਨਾਲ ਕੰਮ ਕਰੋ, ਪ੍ਰਭੂ ਲਈ ਕੰਮ ਕਰਨਾ, ਨਾ ਕਿ ਮਨੁੱਖੀ ਮਾਲਕਾਂ ਲਈ,

Colossians 3:23 (UKJV) And whatsoever all of you do, do it heartily, as to the Lord, and not unto men;

21ਹੇ ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਵਿੱਚ ਨਾ ਪਾਓ ਜਾਂ ਉਹ ਨਿਰਾਸ਼ ਹੋ ਜਾਣਗੇ।

22ਹੇ ਗੁਲਾਮੋ, ਹਰ ਗੱਲ ਵਿੱਚ ਆਪਣੇ ਧਰਤੀ ਦੇ ਮਾਲਕਾਂ ਦੀ ਆਗਿਆ ਮੰਨੋ; ਅਤੇ ਇਹ ਕਰੋ, ਨਾ ਸਿਰਫ ਦਿਖਾਵੇ ਲਈ ਉਹਨਾਂ ਦੀ ਮਿਹਰਬਾਨੀ ਕਰੀਏ, ਬਲਕਿ ਪੂਰੇ ਦਿਲ ਨਾਲ ਅਤੇ ਪ੍ਰਭੂ ਲਈ ਸਤਿਕਾਰ ਨਾਲ।

23ਤੁਸੀਂ ਜੋ ਵੀ ਕਰਦੇ ਹੋ, ਇਸ ਉੱਤੇ ਪੂਰੇ ਦਿਲ ਨਾਲ ਕੰਮ ਕਰੋ, ਪ੍ਰਭੂ ਲਈ ਕੰਮ ਕਰਨਾ, ਨਾ ਕਿ ਮਨੁੱਖੀ ਮਾਲਕਾਂ ਲਈ,

24ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਇਨਾਮ ਵਜੋਂ ਪ੍ਰਭੂ ਤੋਂ ਵਿਰਾਸਤ ਮਿਲੇਗੀ। ਇਹ ਉਹ ਪ੍ਰਭੂ ਮਸੀਹ ਹੈ ਜਿਸ ਦੀ ਤੁਸੀਂ ਸੇਵਾ ਕਰ ਰਹੇ ਹੋ।

25ਜਿਹੜਾ ਵੀ ਵਿਅਕਤੀ ਗਲਤ ਕੰਮ ਕਰਦਾ ਹੈ ਉਸ ਨੂੰ ਉਹਨਾਂ ਦੀਆਂ ਗਲਤੀਆਂ ਦਾ ਭੁਗਤਾਨ ਕੀਤਾ ਜਾਵੇਗਾ, ਅਤੇ ਕੋਈ ਪੱਖਪਾਤ ਨਹੀਂ ਹੁੰਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.