ਕੁਲੁੱਸੀਆਂ 3

ਜਦੋਂ ਮਸੀਹ, ਜਿਹੜਾ ਤੁਹਾਡਾ ਜੀਵਨ ਹੈ, ਪ੍ਰਗਟ ਹੋਵੇਂਗਾ, ਤਾਂ ਤੁਸੀਂ ਵੀ ਉਸ ਦੇ ਨਾਲ ਮਹਿਮਾ ਵਿੱਚ ਪ੍ਰਗਟ ਹੋਵੋਗੇ।

Colossians 3:4 (UKJV) When Christ, who is our life, shall appear, then shall all of you also appear with him in glory.

2ਆਪਣੇ ਮਨ ਨੂੰ ਉੱਪਰਲੀਆਂ ਚੀਜ਼ਾਂ ਉੱਤੇ ਲਾਓ, ਧਰਤੀ ਦੀਆਂ ਚੀਜ਼ਾਂ ਉੱਤੇ ਨਹੀਂ।

3ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡੀ ਜ਼ਿੰਦਗੀ ਹੁਣ ਮਸੀਹ ਵਿੱਚ ਪਰਮੇਸ਼ਵਰ ਵਿੱਚ ਲੁਕੀ ਹੋਈ ਹੈ।

4ਜਦੋਂ ਮਸੀਹ, ਜਿਹੜਾ ਤੁਹਾਡਾ ਜੀਵਨ ਹੈ, ਪ੍ਰਗਟ ਹੋਵੇਂਗਾ, ਤਾਂ ਤੁਸੀਂ ਵੀ ਉਸ ਦੇ ਨਾਲ ਮਹਿਮਾ ਵਿੱਚ ਪ੍ਰਗਟ ਹੋਵੋਗੇ।

5ਇਸ ਲਈ, ਜੋ ਵੀ ਤੁਹਾਡੇ ਧਰਤੀ ਦੇ ਸੁਭਾਅ ਨਾਲ ਸੰਬੰਧਿਤ ਹੈ ਉਸ ਨੂੰ ਮਾਰ ਦਿਓ: ਜਿਨਸੀ ਅਨੈਤਿਕਤਾ, ਅਪਵਿੱਤਰਤਾ, ਵਾਸਨਾ, ਬੁਰਾਈਆਂ ਦੀਆਂ ਇੱਛਾਵਾਂ ਅਤੇ ਲਾਲਚ, ਜੋ ਮੂਰਤੀ ਪੂਜਾ ਹੈ।

6ਇਨ੍ਹਾਂ ਦੇ ਕਾਰਨ, ਪਰਮੇਸ਼ਵਰ ਦਾ ਕ੍ਰੋਧ ਆ ਰਿਹਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.