ਕੁਲੁੱਸੀਆਂ 4

ਇਸ ਲਈ ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ।

Colossians 4:2 (UKJV) Continue in prayer, and watch in the same with thanksgiving;

1ਹੇ ਮਾਲਕੋ, ਆਪਣੇ ਨੌਕਰਾਂ ਨਾਲ ਇਹੋ ਜਿਹਾ ਵਿਵਹਾਰ ਕਰੋ ਜਿਹੜਾ ਠੀਕ ਅਤੇ ਸਹੀ ਹੋਵੇ, ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡਾ ਸਵਰਗ ਵਿੱਚ ਵੀ ਮਾਲਕ ਹੈ।

2ਇਸ ਲਈ ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ।

3ਅਤੇ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ਵਰ ਸਾਡੇ ਸੰਦੇਸ਼ ਲਈ ਇੱਕ ਦਰਵਾਜ਼ਾ ਖੋਲ੍ਹ ਦੇਵੇ, ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਪ੍ਰਚਾਰ ਕਰ ਸਕੀਏ, ਜਿਸ ਲਈ ਮੈਂ ਜੰਜ਼ੀਰਾਂ ਵਿੱਚ ਹਾਂ।

4ਪ੍ਰਾਰਥਨਾ ਕਰੋ ਕਿ ਮੈਂ ਇਸ ਦਾ ਸਪੱਸ਼ਟ ਤੌਰ ਤੇ ਐਲਾਨ ਕਰ ਸਕਾਂ, ਜਿਵੇਂ ਕਿ ਮੈਨੂੰ ਚਾਹੀਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.