ਕੁਲੁੱਸੀਆਂ 4

ਬੁੱਧੀਮਾਨ ਬਣੋ ਜਿਸ ਤਰੀਕੇ ਨਾਲ ਤੁਸੀਂ ਬਾਹਰਲੇ ਲੋਕਾਂ ਪ੍ਰਤੀ ਵਿਵਹਾਰ ਕਰਦੇ ਹੋ; ਹਰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉ।

Colossians 4:5 (UKJV) Walk in wisdom toward them that are without, redeeming the time.

3ਅਤੇ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ਵਰ ਸਾਡੇ ਸੰਦੇਸ਼ ਲਈ ਇੱਕ ਦਰਵਾਜ਼ਾ ਖੋਲ੍ਹ ਦੇਵੇ, ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਪ੍ਰਚਾਰ ਕਰ ਸਕੀਏ, ਜਿਸ ਲਈ ਮੈਂ ਜੰਜ਼ੀਰਾਂ ਵਿੱਚ ਹਾਂ।

4ਪ੍ਰਾਰਥਨਾ ਕਰੋ ਕਿ ਮੈਂ ਇਸ ਦਾ ਸਪੱਸ਼ਟ ਤੌਰ ਤੇ ਐਲਾਨ ਕਰ ਸਕਾਂ, ਜਿਵੇਂ ਕਿ ਮੈਨੂੰ ਚਾਹੀਦਾ ਹੈ।

5ਬੁੱਧੀਮਾਨ ਬਣੋ ਜਿਸ ਤਰੀਕੇ ਨਾਲ ਤੁਸੀਂ ਬਾਹਰਲੇ ਲੋਕਾਂ ਪ੍ਰਤੀ ਵਿਵਹਾਰ ਕਰਦੇ ਹੋ; ਹਰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉ।

6ਆਪਣੀ ਗੱਲਬਾਤ ਨੂੰ ਹਮੇਸ਼ਾ ਕਿਰਪਾ ਨਾਲ ਭਰਪੂਰ ਹੋਣ ਦਿਓ, ਨਮਕ ਦੇ ਨਾਲ ਮਿੱਟੀ ਵਾਲਾ, ਤਾਂ ਜੋ ਤੁਸੀਂ ਜਾਣ ਸਕੋ ਕਿ ਸਾਰਿਆਂ ਨੂੰ ਕਿਵੇਂ ਜਵਾਬ ਦੇਣਾ ਹੈ।

7ਤੁਖਿਕੁਸ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੱਸੇਗਾ। ਉਹ ਪਿਆਰਾ ਭਰਾ, ਇੱਕ ਵਫ਼ਾਦਾਰ ਸੇਵਕ ਅਤੇ ਪ੍ਰਭੂ ਵਿੱਚ ਸਾਥੀ ਦਾਸ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.