ਦਾਨੀਏਲ 5

ਉਸੇ ਰਾਤ ਨੂੰ ਬੇਲਸ਼ੱਸਰ ਜੋ ਕਸਦੀਆਂ ਦਾ ਰਾਜਾ ਸੀ ਵੱਢਿਆ ਗਿਆ,

Daniel 5:30 (UKJV) In that night was Belshazzar the king of the Chaldeans slain.

28“ਪੇਰੇਸ: ਤੇਰਾ ਰਾਜ ਵੰਡਿਆ ਗਿਆ ਹੈ ਅਤੇ ਮਾਦੀਆਂ ਅਤੇ ਫ਼ਾਰਸੀਆਂ ਨੂੰ ਦਿੱਤਾ ਗਿਆ ਹੈ।”

29ਤਦ ਬੇਲਸ਼ੱਸਰ ਨੇ ਆਗਿਆ ਦਿੱਤੀ ਅਤੇ ਉਹਨਾਂ ਨੇ ਦਾਨੀਏਲ ਨੂੰ ਕਿਰਮਚੀ ਚੋਗਾ ਪਹਿਨਾਇਆ ਅਤੇ ਸੋਨੇ ਦਾ ਕੈਂਠਾ ਉਸ ਦੇ ਗਲ਼ ਵਿੱਚ ਪਾਇਆ ਅਤੇ ਉਸ ਦੇ ਲਈ ਢੰਡੋਰਾ ਫਿਰਾਇਆ ਕਿ ਉਹ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਗਿਆ ਹੈ।

30ਉਸੇ ਰਾਤ ਨੂੰ ਬੇਲਸ਼ੱਸਰ ਜੋ ਕਸਦੀਆਂ ਦਾ ਰਾਜਾ ਸੀ ਵੱਢਿਆ ਗਿਆ,

31ਅਤੇ ਦਾਰਾ ਮਾਦੀ ਨੇ ਬਾਹਠ ਸਾਲ ਦੀ ਉਮਰ ਵਿੱਚ ਰਾਜ ਲੈ ਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.