ਦਾਨੀਏਲ 6

ਇਸ ਨੇ ਦਾਰਾ ਨੂੰ ਪੂਰੇ ਰਾਜ ਵਿੱਚ ਰਾਜ ਕਰਨ ਲਈ ਇੱਕ ਸੌ ਵੀਹ ਰਾਜਪਾਲਾਂ ਨੂੰ ਨਿਯੁਕਤ ਕਰਨਾ ਪਸੰਦ ਕੀਤਾ,

Daniel 6:1 (UKJV) It pleased Darius to set over the kingdom an hundred and twenty princes, which should be over the whole kingdom;

1ਇਸ ਨੇ ਦਾਰਾ ਨੂੰ ਪੂਰੇ ਰਾਜ ਵਿੱਚ ਰਾਜ ਕਰਨ ਲਈ ਇੱਕ ਸੌ ਵੀਹ ਰਾਜਪਾਲਾਂ ਨੂੰ ਨਿਯੁਕਤ ਕਰਨਾ ਪਸੰਦ ਕੀਤਾ,

2ਉਹਨਾਂ ਉੱਤੇ ਤਿੰਨ ਪ੍ਰਮੁੱਖ ਅਧਿਕਾਰੀ ਨਿਯੁਕਤ ਕੀਤੇ ਜਿਹਨਾਂ ਵਿੱਚੋਂ ਇੱਕ ਦਾਨੀਏਲ ਸੀ ਇਸ ਕਰਕੇ ਜੋ ਰਾਜਪਾਲ ਉਹਨਾਂ ਨੂੰ ਲੇਖਾ ਦੇਣ ਤਾਂ ਜੋ ਰਾਜੇ ਨੂੰ ਘਾਟਾ ਨਾ ਪਵੇ।

3ਇੱਕ ਚੰਗਾ ਆਤਮਾ ਦਾਨੀਏਲ ਵਿੱਚ ਸੀ ਇਸੇ ਕਰਕੇ ਉਸ ਨੂੰ ਰਾਜਪਾਲਾਂ ਤੇ ਪ੍ਰਮੁੱਖ ਅਧਿਕਾਰੀਆਂ ਨਾਲੋਂ ਵਡਿਆਈ ਮਿਲੀ ਅਤੇ ਰਾਜੇ ਨੇ ਚਾਹਿਆ ਜੋ ਉਹ ਨੂੰ ਸਾਰੇ ਰਾਜ ਉੱਤੇ ਪ੍ਰਮੁੱਖ ਅਧਿਕਾਰੀ ਬਣਾਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.