ਦਾਨੀਏਲ 6

ਇਸ ਲਈ ਦਾਨੀਏਲ, ਦਾਰਾ ਮਾਦੀ ਦੇ ਰਾਜ ਵੇਲੇ ਅਤੇ ਉਸ ਵੇਲੇ ਜਦੋਂ ਫਾਰਸੀ ਕੋਰਸ਼ ਰਾਜਾ, ਸਫ਼ਲ ਹੋਇਆ ਸੀ।

Daniel 6:28 (UKJV) So this Daniel prospered in the reign of Darius, and in the reign of Cyrus the Persian.

26“ਮੈਂ ਇੱਕ ਫ਼ਰਮਾਨ ਜਾਰੀ ਕਰਦਾ ਹਾਂ ਕਿ ਮੇਰੇ ਰਾਜ ਦੇ ਹਰ ਹਿੱਸੇ ਵਿੱਚ ਲੋਕਾਂ ਨੂੰ ਦਾਨੀਏਲ ਦੇ ਪਰਮੇਸ਼ਵਰ ਦਾ ਡਰ ਅਤੇ ਸਤਿਕਾਰ ਕਰਨਾ ਚਾਹੀਦਾ ਹੈ। “ਕਿਉਂਕਿ ਉਹ ਜੀਉਂਦਾ ਪਰਮੇਸ਼ਵਰ ਹੈ ਅਤੇ ਉਹ ਸਦਾ ਲਈ ਕਾਇਮ ਰਹਿੰਦਾ ਹੈ; ਉਹ ਦਾ ਰਾਜ ਨਾਸ਼ ਨਹੀਂ ਹੋਵੇਗਾ, ਉਹ ਦਾ ਰਾਜ ਕਦੇ ਵੀ ਖਤਮ ਨਹੀਂ ਹੋਵੇਗਾ।

27ਉਹ ਛੁੜਾਉਂਦਾ ਹੈ ਅਤੇ ਉਹ ਬਚਾਉਂਦਾ ਹੈ; ਉਹ ਅਕਾਸ਼ ਅਤੇ ਧਰਤੀ ਉੱਤੇ ਨਿਸ਼ਾਨ ਅਤੇ ਅਚੰਭੇ ਕਰਦਾ ਹੈ। ਉਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਹੱਥੋਂ ਬਚਾਇਆ ਹੈ।”

28ਇਸ ਲਈ ਦਾਨੀਏਲ, ਦਾਰਾ ਮਾਦੀ ਦੇ ਰਾਜ ਵੇਲੇ ਅਤੇ ਉਸ ਵੇਲੇ ਜਦੋਂ ਫਾਰਸੀ ਕੋਰਸ਼ ਰਾਜਾ, ਸਫ਼ਲ ਹੋਇਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.