ਦਾਨੀਏਲ 7

ਮੈਂ ਉੱਥੇ ਖੜ੍ਹੇ ਲੋਕਾਂ ਵਿੱਚੋਂ ਇੱਕ ਕੋਲ ਗਿਆ ਅਤੇ ਉਸ ਨੂੰ ਇਸ ਸਭ ਦਾ ਅਰਥ ਪੁੱਛਿਆ। “ਇਸ ਲਈ ਉਸਨੇ ਮੈਨੂੰ ਦੱਸਿਆ ਅਤੇ ਮੈਨੂੰ ਇਹਨਾਂ ਗੱਲਾਂ ਦਾ ਅਰਥ ਦਿੱਤਾ:

Daniel 7:16 (UKJV) I came near unto one of them that stood by, and asked him the truth of all this. So he told me, and made me know the interpretation of the things.

14ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।

15“ਮੈਂ, ਦਾਨੀਏਲ, ਆਤਮਾ ਵਿੱਚ ਪਰੇਸ਼ਾਨ ਸੀ, ਅਤੇ ਮੇਰੇ ਮਨ ਵਿੱਚੋਂ ਲੰਘਣ ਵਾਲੇ ਦਰਸਣਾਂ ਨੇ ਮੈਨੂੰ ਪਰੇਸ਼ਾਨ ਕੀਤਾ।

16ਮੈਂ ਉੱਥੇ ਖੜ੍ਹੇ ਲੋਕਾਂ ਵਿੱਚੋਂ ਇੱਕ ਕੋਲ ਗਿਆ ਅਤੇ ਉਸ ਨੂੰ ਇਸ ਸਭ ਦਾ ਅਰਥ ਪੁੱਛਿਆ। “ਇਸ ਲਈ ਉਸਨੇ ਮੈਨੂੰ ਦੱਸਿਆ ਅਤੇ ਮੈਨੂੰ ਇਹਨਾਂ ਗੱਲਾਂ ਦਾ ਅਰਥ ਦਿੱਤਾ:

17‘ਚਾਰ ਵੱਡੇ ਦਰਿੰਦੇ ਚਾਰ ਰਾਜੇ ਹਨ ਜੋ ਧਰਤੀ ਤੋਂ ਉੱਠਣਗੇ।

18ਪਰ ਅੱਤ ਮਹਾਨ ਦੇ ਪਵਿੱਤਰ ਲੋਕ ਰਾਜ ਪ੍ਰਾਪਤ ਕਰਨਗੇ ਅਤੇ ਇਸ ਨੂੰ ਸਦਾ ਲਈ ਪ੍ਰਾਪਤ ਕਰਨਗੇ ਹਾਂ, ਸਦਾ ਅਤੇ ਸਦਾ ਲਈ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.