ਦਾਨੀਏਲ 8

ਬਗਾਵਤ ਦੇ ਕਾਰਨ, ਯਾਹਵੇਹ ਦੇ ਲੋਕ ਅਤੇ ਰੋਜ਼ਾਨਾ ਬਲੀਦਾਨ ਇਸ ਨੂੰ ਸੌਂਪ ਦਿੱਤੇ ਗਏ ਸਨ। ਇਹ ਹਰ ਕੰਮ ਵਿੱਚ ਖੁਸ਼ਹਾਲ ਹੋਇਆ, ਅਤੇ ਸੱਚਾਈ ਨੂੰ ਜ਼ਮੀਨ ਤੇ ਸੁੱਟ ਦਿੱਤਾ ਗਿਆ।

Daniel 8:12 (UKJV) And an host was given him against the daily sacrifice by reason of transgression, and it cast down the truth to the ground; and it practised, and prospered.

10ਉਹ ਅਕਾਸ਼ ਦੀ ਸੈਨਾਂ ਤੱਕ ਵੱਧ ਗਿਆ ਅਤੇ ਉਸ ਸੈਨਾਂ ਵਿੱਚੋਂ ਅਤੇ ਤਾਰਿਆਂ ਵਿੱਚੋਂ ਕਈਆਂ ਨੂੰ ਧਰਤੀ ਉੱਤੇ ਗਿਰਾ ਦਿੱਤਾ ਅਤੇ ਉਹਨਾਂ ਨੂੰ ਕੁਚਲ ਦਿੱਤਾ।

11ਸਗੋਂ ਉਸ ਨੇ ਸੈਨਾਂ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿੱਤਰ ਸਥਾਨ ਢਾਇਆ ਗਿਆ।

12ਬਗਾਵਤ ਦੇ ਕਾਰਨ, ਯਾਹਵੇਹ ਦੇ ਲੋਕ ਅਤੇ ਰੋਜ਼ਾਨਾ ਬਲੀਦਾਨ ਇਸ ਨੂੰ ਸੌਂਪ ਦਿੱਤੇ ਗਏ ਸਨ। ਇਹ ਹਰ ਕੰਮ ਵਿੱਚ ਖੁਸ਼ਹਾਲ ਹੋਇਆ, ਅਤੇ ਸੱਚਾਈ ਨੂੰ ਜ਼ਮੀਨ ਤੇ ਸੁੱਟ ਦਿੱਤਾ ਗਿਆ।

13ਫਿਰ ਮੈਂ ਇੱਕ ਪਵਿੱਤਰ ਜਨ ਨੂੰ ਬੋਲਦਿਆਂ ਸੁਣਿਆ ਅਤੇ ਦੂਜੇ ਪਵਿੱਤਰ ਜਨ ਨੇ ਉਸ ਨੂੰ ਜੋ ਗੱਲਾਂ, “ਪਿਆ ਕਰਦਾ ਸੀ ਪੁੱਛਿਆ ਕਿ ਉਹ ਦਰਸ਼ਣ ਸਦਾ ਦੇ ਲਈ ਅਤੇ ਉਸ ਉਜਾੜਨ ਵਾਲੇ ਦੇ ਅਪਰਾਧ ਲਈ ਜੋ ਪਵਿੱਤਰ ਸਥਾਨ ਅਤੇ ਸੈਨਾਂ ਦੋਵੇਂ ਦਿੱਤੇ ਗਏ ਉਹਨਾਂ ਦਾ ਕੁਚਲਿਆ ਜਾਣਾ ਕਦੋਂ ਤੱਕ ਰਹੇ?”

14ਉਸ ਨੇ ਮੈਨੂੰ, “ਆਖਿਆ ਕਿ 2,300 ਸ਼ਾਮ ਅਤੇ ਸਵੇਰ ਤੱਕ ਹੈ ਫਿਰ ਪਵਿੱਤਰ ਸਥਾਨ ਸ਼ੁੱਧ ਕੀਤਾ ਜਾਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.