ਦਾਨੀਏਲ 9

ਉਹ ਇੱਕ ‘ਸਾਤੇ’ ਲਈ ਬਹੁਤਿਆਂ ਨਾਲ ਇੱਕ ਨੇਮ ਦੀ ਪੁਸ਼ਟੀ ਕਰੇਗਾ। ‘ਸਾਤੇ’ ਦੇ ਮੱਧ ਵਿੱਚ ਉਹ ਬਲੀਦਾਨ ਅਤੇ ਭੇਟਾਂ ਨੂੰ ਖਤਮ ਕਰ ਦੇਵੇਗਾ। ਅਤੇ ਮੰਦਰ ਵਿੱਚ ਉਹ ਇੱਕ ਘਿਣਾਉਣੀ ਚੀਜ਼ ਸਥਾਪਿਤ ਕਰੇਗਾ ਜੋ ਵਿਰਾਨ ਦਾ ਕਾਰਨ ਬਣਦਾ ਹੈ, ਜਦ ਤੱਕ ਉਹ ਅੰਤ ਜੋ ਉਸ ਉੱਤੇ ਡੋਲ੍ਹਿਆ ਨਹੀਂ ਜਾਂਦਾ ਹੈ।”

Daniel 9:27 (UKJV) And he shall confirm the covenant with many for one week: and in the midst of the week he shall cause the sacrifice and the oblation to cease, and for the overspreading of abominations he shall make it desolate, even until the consummation, and that determined shall be poured upon the desolate.

25“ਇਸ ਨੂੰ ਜਾਣੋ ਅਤੇ ਸਮਝੋ: ਜਦੋਂ ਤੱਕ ਇਹ ਸ਼ਬਦ ਯੇਰੂਸ਼ਲੇਮ ਨੂੰ ਬਹਾਲ ਕਰਨ ਅਤੇ ਦੁਬਾਰਾ ਬਣਾਉਣ ਲਈ ਨਿਕਲਦਾ ਹੈ, ਜਦੋਂ ਤੱਕ ਮਸਹ ਕੀਤਾ ਹੋਇਆ, ਸ਼ਾਸਕ ਨਹੀਂ ਆਉਂਦਾ, ਸੱਤਰ ‘ਸਾਤੇ’ ਅਤੇ ਬਾਹਠ ‘ਸਾਤੇ’ ਹੋਣਗੇ ਗਲੀਆਂ ਅਤੇ ਖਾਈ, ਪਰ ਮੁਸੀਬਤ ਦੇ ਸਮੇਂ।

26ਬਾਹਠਾਂ ‘ਸਾਤਿਆਂ’ ਤੋਂ ਬਾਅਦ, ਮਸਹ ਕੀਤੇ ਹੋਏ ਵਿਅਕਤੀ ਨੂੰ ਮਾਰ ਦਿੱਤਾ ਜਾਵੇਗਾ ਅਤੇ ਉਸ ਕੋਲ ਕੁਝ ਨਹੀਂ ਹੋਵੇਗਾ। ਅੰਤ ਹੜ੍ਹ ਵਾਂਗ ਆਵੇਗਾ: ਯੁੱਧ ਅੰਤ ਤੱਕ ਜਾਰੀ ਰਹੇਗਾ, ਅਤੇ ਬਰਬਾਦੀ ਦਾ ਫੈਸਲਾ ਕੀਤਾ ਗਿਆ ਹੈ।

27ਉਹ ਇੱਕ ‘ਸਾਤੇ’ ਲਈ ਬਹੁਤਿਆਂ ਨਾਲ ਇੱਕ ਨੇਮ ਦੀ ਪੁਸ਼ਟੀ ਕਰੇਗਾ। ‘ਸਾਤੇ’ ਦੇ ਮੱਧ ਵਿੱਚ ਉਹ ਬਲੀਦਾਨ ਅਤੇ ਭੇਟਾਂ ਨੂੰ ਖਤਮ ਕਰ ਦੇਵੇਗਾ। ਅਤੇ ਮੰਦਰ ਵਿੱਚ ਉਹ ਇੱਕ ਘਿਣਾਉਣੀ ਚੀਜ਼ ਸਥਾਪਿਤ ਕਰੇਗਾ ਜੋ ਵਿਰਾਨ ਦਾ ਕਾਰਨ ਬਣਦਾ ਹੈ, ਜਦ ਤੱਕ ਉਹ ਅੰਤ ਜੋ ਉਸ ਉੱਤੇ ਡੋਲ੍ਹਿਆ ਨਹੀਂ ਜਾਂਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.